=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਕ ਹੋਰ ਪੌਜੇਟਿਵ ਕੇਸ ਇਸ ਜਗ੍ਹਾ ਆਇਆ -ਇਹ ਹੈਰਾਨਗੀ ਦੀ ਗਲ੍ਹ ਆਈ ਸਾਹਮਣੇ

ਹੁਣੇ ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ‘ਚ ਇੱਕ ਕੋਰੋਨਾ ਦਾ ਮਰੀਜ਼ ਪਾਇਆ ਗਿਆ ਹੈ। ਇਸ ਨਾਲ ਕੋਰੋਨਾਵਾਇਰਸ ਸੰਕਰਮਿਤਾਂ ਦੀ ਕੁਲ ਗਿਣਤੀ 31 ਤੱਕ ਪਹੁੰਚ ਗਈ ਹੈ। ਇਸ ਮਾਮਲੇ ‘ਚ ਹੈਰਾਨੀ ਵਾਲੀ ਗੱਲ ਇਹ ਹੈ ਕਿ ਜਿਸ ਵਿਅਕਤੀ ਦਾ ਕੇਸ ਪੌਜ਼ੇਟਿਵ ਹੈ ਉਸ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ।

ਹੁਣ ਸਾਵਾਲ ਇਹ ਖੜ੍ਹਾ ਹੋ ਰਿਹਾ ਹੈ ਕਿ ਆਖਿਰ ਉਸ ਨੂੰ ਕੋਰੋਨਾਵਾਇਰਸ ਹੋਇਆ ਕਿਵੇਂ ਹੈ? ਇਸ ਤੋਂ ਪਹਿਲਾਂ ਵੀ ਅੱਜ ਹੁਸ਼ਿਆਰਪਰ ‘ਚ ਇੱਕ ਹੋਰ ਕੋਰੋਨਾ ਪੌਜ਼ੇਟਿਵ ਪਾਇਆ ਗਿਆ। ਇਹ ਬਲਦੇਵ ਸਿੰਘ ਦੇ ਸੰਪਰਕ ‘ਚ ਆਉਣ ਨਾਲ ਕੋਰੋਨਾ ਨਾਲ ਸੰਕਰਮਿਤ ਹੋਇਆ ਦੱਸਿਆ ਜਾ ਰਿਹਾ ਹੈ। ਬਲਦੇਵ ਸਿੰਘ ਦੀ ਪਿਛਲੇ ਹਫ਼ਤੇ ਕੋਰੋਨਾਵਾਇਰਸ ਨਾਲ ਮੌਤ ਹੋ ਗਈ ਸੀ। ਬਲਦੇਵ ਸਿੰਘ ਦੇ ਸੰਪਰਕ ‘ਚ ਹੁਣ ਤੱਕ 22 ਮਾਮਲੇ ਆ ਚੁੱਕੇ ਹਨ

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!