ਵਾਸ਼ਿੰਗਟਨ-ਕੋਰੋਨਾਵਾਇਰਸ ਲਗਾਤਾਰ ਰੋਜ਼ਾਨਾ ਘਾਤਕ ਹੁੰਦਾ ਜਾ ਰਿਹਾ ਹੈ। ਲੋਕਾਂ ‘ਚ ਕੋਰੋਨਾਵਾਇਰਸ ਦੇ ਕਾਰਣ ਦਹਿਸ਼ਤ ਦਾ ਮਾਹੌਲ ਹੈ। ਦੁਨੀਆਭਰ ‘ਚ ਇਸ ਘਾਤਕ ਮਹਾਮਾਰੀ ਕਾਰਣ ਹੁਣ ਤਕ 25 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਿਚਾਲੇ ਅਮਰੀਕਾ ‘ਚ ਵੀ ਕੋਰੋਨਾ ਮਹਾਮਾਰੀ ਦਾ ਕਹਿਰ ਵਧਦਾ ਜਾ ਰਿਹਾ ਹੈ। ਸ਼ੁੱਕਰਵਾਰ ਦੇਰ ਰਾਤ ਅਮਰੀਕਾ ‘ਚ ਕੋਰੋਨਾ ਨਾਲ ਪਿਛਲੇ 24 ਘੰਟਿਆਂ ‘ਚ 268 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ‘ਚ ਮਰਨ ਵਾਲਿਆਂ ਦੀ ਗਿਣਤੀ ਹੁਣ ਤਕ 1400 ਤੋਂ ਪਾਰ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 94,667 ਤੋਂ ਜ਼ਿਆਦਾ ਹੋ ਗਈ ਹੈ ਜੋ ਦੁਨੀਆ ‘ਚ ਕਿਸੇ ਵੀ ਦੇਸ਼ ‘ਚ ਸਭ ਤੋਂ ਜ਼ਿਆਦਾ ਹੈ। ਦੱਸਣਯੋਗ ਹੈ ਕਿ ਇਟਲੀ ‘ਚ 8215 ਲੋਕਾਂ ਦੀ ਮੌਤ ਹੋਈ ਜਦਕਿ ਸਪੇਨ ‘ਚ 4365 ਅਤੇ ਚੀਨ ‘ਚ 3169 ਲੋਕਾਂ ਦੀ ਮੌਤ ਹੋਈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ