ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਇਸ ਜਗ੍ਹਾ ਹੋਈ ਦੂਜੀ ਮੌਤ
ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਅੱਜ ਦੂਸਰੀ ਮੌਤ ਹੋਣ ਦੀ ਖਬਰ ਹੈ। 60-65 ਸਾਲਾ ਮ੍ਰਿਤਕ ਨੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ ‘ਚ ਅੱਜ ਸ਼ਾਮ ਦਮ ਤੋੜਿਆ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਪਿੰਡ ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਦੇ ਸੰਪਰਕ ਵਿਚ ਰਿਹਾ ਸੀ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕੀਤੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |