BREAKING NEWS
Search

ਅਮਰੀਕਾ ਚ ਹੋਇਆ ਮੌਤ ਦਾ ਤਾਂਡਵ ਪੰਜਾਬ ਚ ਵਿਛੇ ਸੱਥਰ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਵਾਸ਼ਿੰਗਟਨ: ਅਮਰੀਕਾ ਦੇ ਨਿਊਯਾਰਕ ਵਿੱਚ ਕੋਰੋਨਾ ਵਾਇਰਸ ਦੀ ਲਪੇਟ ‘ਚ ਆਉਣ ਕਾਰਨ ਹੁਸ਼ਿਅਾਰਪੁਰ ਦੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਬੀਤੇ ਦਿਨੀਂ ਹੁਸ਼ਿਅਾਰਪੁਰ ਅਧੀਨ ਆਉਂਦੇ ਪਿੰਡ ਮੰਸੂਰਪੁਰ ਦੇ ਵਾਸੀ ਪਰਮਜੀਤ ਸਿੰਘ ਦਾ ਦੇਹਾਂਤ ਹੋ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਪਰਮਜੀਤ ਸਿੰਘ 25 ਸਾਲ ਤੋਂ ਅਮਰੀਕਾ ਵਿਚ ਰਹਿ ਰਿਹਾ ਸਨ। ਪਰਮਜੀਤ ਦੀ ਮੌਤ ਦੀ ਖਬਰ ਸੁਣ ਕੇ ਪੂਰਾ ਪਿੰਡ ਸੋਗ ਵਿਚ ਹੈ।ਇੱਥੇ ਰਹਿੰਦੇ ਪਰਮਜੀਤ ਦੇ ਪਰਿਵਾਰ ਨੇ ਅਪੀਲ ਕੀਤੀ ਹੈ ਦੀ ਉਹ ਆਪਣੇ ਘਰ ਵਿੱਚ ਰਹਿ ਕਰ

ਸਰਕਾਰ ਦਾ ਸਾਥ ਦੇਣ ਜਿਸ ਨਾਲ ਇਸ ਭਿਆਨਕ ਮਹਾਂਮਾਰੀ ਤੋਂ ਬਚਾਅ ਕੀਤਾ ਜਾ ਸਕੇ। ਇਸ ਬੀਮਾਰੀ ਨੇ ਉਨ੍ਹਾਂ ਦੇ ਪਰਿਵਾਰ ਦਾ ਇੱਕ ਮੈਂਬਰ ਖੌਹ ਲਿਆ ਹੈ ਉਹ ਨਹੀਂ ਚਾਹੁੰਦੇ ਕਿ ਘਰ ਵਿੱਚ ਕੋਈ ਹੋਰ ਇਸ ਬੀਮਾਰ ਦੀ ਲਪੇਟ ਵਿਚ ਆਵੇ। ਉੱਥੇ ਹੀ ਦੂਜੇ ਪਾਸੇ ਨਿਊਯਾਰਕ ‘ਚ ਰਹਿੰਦੇ ਜ਼ਿਲ੍ਹਾ ਹੁਸ਼ਿਆਰਪੁਰ ਥਾਣਾ ਦਸੂਹਾ ਦਾ ਪਿੰਡ ਨਰਾਇਣਗੜ੍ਹ ਦੇ ਰਹਿਣ ਵਾਲੇ ਇਕ ਹੋਰ ਪੰਜਾਬੀ ਮੂਲ ਦੇ ਟੈਕਸੀ ਡਰਾਈਵਰ ਕਰਨੈਲ ਸਿੰਘ ਦੀ ਕੋਰੋਨਾਵਾਈਰਸ ਨਾਲ ਮੌਤ ਹੋ ਜਾਣ ਬਾਰੇ ਸੂਚਨਾ ਮਿਲੀ ਹੈ।

ਪ੍ਰਾਪਤ ਜਾਣਕਾਰੀ ਮ੍ਰਿਤਕ ਕਾਫ਼ੀ ਸਾਲਾ ਤੋ ਨਿਊਯਾਰਕ ਵਿਖੇਂ ਟੈਕਸੀ ਚਲਾਉਦਾ ਸੀ। ਬੀਤੇਂ ਉਹ ਕੋਵੀਡ-19 ਕੋਰੋਨਾਵਾਈਰਸ ਦੀ ਲਪੇਟ ‘ਚ ਆ ਗਿਆ ਜਿਸ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਜਿੱਥੇ ਉਹ ਮੋਤ ਅਤੇ ਜ਼ਿੰਦਗੀ ਦੀ ਜੰਗ ਹਾਰ ਗਿਆ ਤੇ ਬੀਤੇਂ ਦਿਨ ਉਸ ਦੀ ਮੌਤ ਹੋ ਗਈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!