ਪਿੰਡ ਵਾਸੀਆਂ ਨੇ ਰਾਗੀ ਨਿਰਮਲ ਸਿੰਘ ਦਾ ਸਸਕਾਰ ਰੋਕਿਆ
ਅੰਮ੍ਰਿਤਸਰ: ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਵੇਰਕਾ ਦੇ ਸ਼ਮਸ਼ਾਨਘਾਟ ਨੂੰ ਪ੍ਰਸਿੱਧ ਰਾਗੀ ਨਿਰਮਲ ਸਿੰਘ ਖਾਲਸਾ ਦੇ ਸਸਕਾਰ ਲਈ ਚੁਣਿਆ ਗਿਆ ਸੀ। ਅੰਮ੍ਰਿਤਸਰ ਦੇ ਤਹਿਸੀਲਦਾਰ ਨੇ ਜਾਣਕਾਰੀ ‘ਚ ਦੱਸਿਆ ਕਿ ਲੋਕਾਂ ਨੇ ਇੱਥੇ ਸਸਕਾਰ ਸਬੰਧੀ ਇਤਰਾਜ਼ ਜਤਾਏ ਹਨ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਨੂੰ ਭੇਜ ਦਿੱਤਾ ਹੈ। ਹੁਣ ਇਹ ਸਸਕਾਰ ਕਿੱਥੇ ਕੀਤਾ ਜਾਵੇਗਾ, ਇਸ ਦਾ ਫੈਸਲਾ ਪ੍ਰਸ਼ਾਸਨ ਕਰੇਗਾ।
ਦੂਜੇ ਪਾਸੇ ਵੇਰਕਾ ਤੋਂ ਕਾਂਗਰਸੀ ਆਗੂ ਹਰਪਾਲ ਸਿੰਘ ਵੇਰਕਾ ਨੇ ਕਿਹਾ, “ਸਮਸ਼ਾਨਘਾਟ ਦੇ ਆਸ ਪਾਸ ਲੋਕਾਂ ਦੇ ਘਰ ਹਨ। ਇਸ ਕਰਕੇ ਇੱਥੇ ਅੰਤਿਮ ਸੰਸਕਾਰ ਕੀਤੇ ਜਾਣ ਨਾਲ ਲੋਕਾਂ ਨੂੰ ਵਾਇਰਸ ਫੈਲਣ ਦਾ ਖ ਤ ਰਾ ਹੋ ਸਕਦਾ ਹੈ। ਇਸੇ ਕਾਰਨ ਹੀ ਉਹ ਅੱਜ ਇੱਥੇ ਇਕੱਠੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਰਾਗੀ ਨਿਰਮਲ ਸਿੰਘ ਪੰਥ ਦੀ ਨਾਮਵਰ ਸ਼ਖਸੀਅਤ ਸਨ। ਇਸ ਕਰਕੇ ਅਸੀਂ ਉਨ੍ਹਾਂ ਦੇ ਸਸਕਾਰ ਲਈ ਜਗ੍ਹਾ ਦੇਣ ਲਈ ਤਿਆਰ ਹਾਂ।”
ਹੁਣ ਪ੍ਰਸ਼ਾਸਨ ਇਸ ਤੇ ਫੈਸਲਾ ਲਵੇਗਾ ਕਿ ਕਿਸ ਜਗ੍ਹਾ ਰਾਗੀ ਨਿਰਮਲ ਸਿੰਘ ਦਾ ਅੰਤਮ ਸੰਸਕਾਰ ਹੋਵੇਗਾ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ