ਇਸ ਤਰਾਂ ਲੋਕਾਂ ਦੇ ਭਲੇ ਲਈ ਕਰੇਗੀ ਪੁਲਸ ਸਖਤੀ
ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਪੰਜਾਬ ਦਾ ਪ੍ਰਸ਼ਾਸਨ ਲੋਕਾਂ ਦੇ ਭਲੇ ਲਈ ਬਹੁਤ ਜਿਆਦਾ ਵਧੀਆ ਕਦਮ ਚੁੱਕ ਰਿਹਾ ਪਰ ਕਈ ਲੋਕ ਪੰਜਾਬ ਪੁਲਸ ਦੇ ਨਰਮ ਰਵੀਏ ਦਾ ਗ ਲ ਤ ਫਾਇਦਾ ਵੀ ਉਠਾ ਰਹੇ ਹਨ ਹੁਣ ਪੰਜਾਬ ਪੁਲਸ ਓਹਨਾ ਨਾਲ ਆਧੁਨਿਕ ਤਕਨੀਕ ਵਰਤ ਕੇ ਸਖਤੀ ਕਰੇ ਗੀ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਪੰਜਾਬ ’ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਕਰਫਿਊ ਕਾਰਨ ਪੂਰੇ ਦੇਸ਼ ਨੂੰ ਲਾਕਡਾਊਨ ਕੀਤਾ ਗਿਆ ਹੈ ਫਿਰ ਵੀ ਆਮ ਲੋਕ ਘੁੰਮਣ ’ਚ ਘੱਟ ਨਹੀਂ ਰਹੇ। ਇਸ ਲਈ ਹੁਸ਼ਿਆਰਪੁਰ ’ਚ ਪੁਲਸ ਵਲੋਂ ਇਕ ਉਪਰਾਲਾ ਕੀਤਾ ਗਿਆ ਹੈ। ਇਨ੍ਹਾਂ ਲੋਕਾਂ ਨੂੰ ਨੱਥ ਪਾਉਣ ਲਈ ਡਰੋਨ ਦਾ ਸਹਾਰਾ ਲੈ ਕੇ ਲੋਕਾਂ ’ਤੇ ਪਰਚੇ ਕੀਤੇ ਜਾ ਰਹੇ ਹਨ।
ਜਾਣਕਾਰੀ ਮੁਤਾਬਕ ਮਾਡਲ ਟਾਊਨ ਥਾਣੇ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਵੀ ਸਾਡੀ ਪੁਲਸ ਪਾਰਟੀ ਹੂਟਰ ਮਾ ਰ ਦੀ ਜਾਂ ਬਾਈਕ ’ਤੇ ਇਨ੍ਹਾਂ ਲੋਕਾਂ ਨੂੰ ਅੰਦਰ ਰਹਿਣ ਲਈ ਕਹਿੰਦੀ ਹੈ ਤਾਂ ਉਸ ਸਮੇਂ ਇਹ ਲੋਕ ਅੰਦਰ ਚਲੇ ਜਾਂਦੇ ਹਨ ਪਰ ਉਸ ਤੋਂ ਪਿੱਛੋਂ ਕੁਝ ਸਮੇਂ ਬਾਅਦ ਇਹ ਲੋਕ ਸੜਕਾਂ ’ਤੇ ਆ ਜਾਂਦੇ ਹਨ। ਹੁਸ਼ਿਆਰਪੁਰ ਪੁਲਸ ਨੇ ਇਹ ਡਰੋਨ ਸਿਸਟਮ ਕਰਕੇ ਲੋਕਾਂ ’ਤੇ ਪਰਚੇ ਦੇਣੇ ਸ਼ੁਰੂ ਕਰ ਦਿੱਤੇ ਹਨ। ਇਸ ਸਬੰਧੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਹੁਸ਼ਿਆਰਪਰ ਪੁਲਸ ਦਾ ਮਕਸਦ ਪਰਚੇ ਦੇਣਾ ਨਹੀਂ ਇਨ੍ਹਾਂ ਲੋਕਾਂ ਨੂੰ ਜਾਗਰੂਕ ਕਰਕੇ ਡ ਰ ਪੈਦਾ ਕਰਨਾ ਹੈ ਤਾਂ ਜੋ ਇਹ ਲੋਕ ਇਸ ਬੀ ਮਾ ਰੀ ਤੋਂ ਬਚ ਸਕਣ ਤੇ ਆਪਣੇ ਘਰਾਂ ’ਚ ਰਹਿਣ। ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ’ਚ ਕੁੱਲ 47 ਕੇਸ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ’ਚੋਂ 5 ਦੀ ਮੌਤ ਹੋ ਚੁੱਕੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ