=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਰੋਨਾ ਵਾਇਰਸ : ਹੁਣੇ ਹੁਣੇ ਪੁਲਸ ਨੇ ਸ਼ਿਵ ਸੈਨਾ ਆਗੂ ਸੂਰੀ ਨੂੰ ਇਸ ਕਰਕੇ ਕੀਤਾ ਗਿਰਫ਼ਤਾਰ

ਹੁਣੇ ਹੁਣੇ ਪੁਲਸ ਨੇ ਸ਼ਿਵ ਸੈਨਾ ਆਗੂ ਸੂਰੀ ਗਿਰਫ਼ਤਾਰ

ਐੱਸ. ਐੱਸ. ਪੀ. ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਫਵਾਹਾਂ ਫੈਲਾਉਣ ਅਤੇ ਵਿਵਾਦਿਤ ਪੋਸਟ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਸ਼ਿਵ ਸੈਨਾ ਟਕਸਾਲੀ ਦੇ ਨੇਤਾ ਸੁਧੀਰ ਕੁਮਾਰ ਸੂਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀ. ਐੱਸ. ਪੀ. ਗੁਰਇੰਦਰਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਜੰਡਿਆਲਾ ਗੁਰੂ ਦੇ ਬਾਹਰ ਲੱਗੇ ਸ਼ਿਕਾਇਤ ਬਾਕਸ ’ਚ ਕਿਸੇ ਅਣਪਛਾਤੇ ਵਿਅਕਤੀ ਨੇ ਸ਼ਿਕਾਇਤ ਪਾਈ ਸੀ ਕਿ ਸੁਧੀਰ ਕੁਮਾਰ ਸੂਰੀ ਨੇ ਫੇਸਬੁੱਕ ’ਤੇ ਮੁਸਲਿਮ ਭਾਈਚਾਰੇ ਖਿਲਾਫ ਪੋਸਟ

ਸ਼ੇਅਰ ਕੀਤੀ ਹੈ, ਜਿਸ ਵਿਚ ਲਿਖਿਆ ਸੀ ਕਿ ਇਹ ਮੁਸਲਿਮ ਭਾਈਚਾਰੇ ਨੂੰ ਕੋਰੋਨਾ ਫੈਲਾਉਣ ਦਾ ਜ਼ਿੰਮੇਵਾਰ ਠਹਿਰਾ ਰਿਹਾ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰ ਕੇ ਮੁਸਲਮਾਨਾਂ ਨੂੰ ਗੋ ਲੀ ਮਾ ਰ ਨ ਦੀਆਂ ਗੱਲਾਂ ਕਰ ਰਿਹਾ ਹੈ, ਜਿਸ ਕਾਰਣ ਮਾਹੌਲ ਖਰਾਬ ਹੋਣ ਦੀ ਸੰਭਾਵਨਾ ਹੈ। ਇਸ ’ਤੇ ਇੰਸਪੈਕਟਰ ਰਸ਼ਪਾਲ ਸਿੰਘ ਮੁੱਖ ਅਫਸਰ ਜੰਡਿਆਲਾ ਗੁਰੂ ਵੱਲੋਂ ਇਸ ਨੂੰ ਮੱਦੇਨਜ਼ਰ ਰੱਖਦਿਆਂ ਸਾਰੇ ਮਾਮਲੇ ਦੀ ਤਸਦੀਕ ਕਰ ਕੇ ਸੁਧੀਰ ਕੁਮਾਰ ਸੂਰੀ ਖਿਲਾਫ

ਮੁਕੱਦਮਾ ਨੰ. 65, ਜੁਰਮ 115/153-ਏ, 295-ਏ, 505 (2) ਭ. ਦ. ਥਾਣਾ ਜੰਡਿਆਲਾ ਗੁਰੂ ਤਹਿਤ ਮੁਕੱਦਮਾ ਦਰਜ ਕਰ ਕੇ ਸੂਰੀ ਨੂੰ ਜੇਲ ਭੇਜ ਦਿੱਤਾ ਗਿਆ ਹੈ। ਫਿਲਹਾਲ ਇਸ ਦੀ ਹੋਰ ਤਫਤੀਸ਼ ਕੀਤੀ ਜਾ ਰਹੀ ਹੈ, ਜੋ ਵੀ ਸੋਸ਼ਲ ਮੀਡੀਆ ’ਤੇ ਅਫਵਾਹ ਫੈਲਾਉਂਦਾ ਜਾਂ ਵਿਵਾਦਿਤ ਦਿੰਦਾ ਬਿਆਨ ਹੈ, ਉਸ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!