BREAKING NEWS
Search

ਲਗੇ ਕਰਫਿਊ ਚ ਨਹਿਰ ਵਲ ਭੱਜਿਆ ਸਾਰਾ ਪਿੰਡ – ਹੋਗਿਆ ਅਜਿਹਾ ਕਾਂਡ ਸਾਰੇ ਪੰਜਾਬ ਚ ਨੇ ਚਰਚੇ

ਪੰਜਾਬ ਦੇ ਸਰਹੰਦ ਇਲਾਕੇ ਤੋਂ ਅਜਿਹੀ ਖਬਰ ਆ ਰਹੀ ਹੈ ਜਿਸ ਦੇ ਸਾਰੇ ਪੰਜਾਬ ਵਿਚ ਚਰਚੇ ਹੋ ਰਹੇ ਹਨ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਪੰਜਾਬ ’ਚ ਕਰਫਿਊ ਕਾਰਨ ਜਿੱਥੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਸਰਕਾਰ ਵੱਖਰੇ-ਵੱਖਰੇ ਉਪਰਾਲੇ ਕਰ ਰਹੀ ਹੈ, ਉੱਥੇ ਹੀ ਸਰਹੰਦ ਨਹਿਰ ਵਿਖੇ 28 ਸਾਲਾ ਵਿਅਕਤੀ ਵਲੋਂ ਛਲਾਂਗ ਮਾ ਰ ਕੇ ਆਪਣੀ ਜੀਵਨ ਲੀਲਾ ਖ ਤ ਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਚਿਟੇ ਦਾ ਆਦੀ ਸੀ, ਜਿਸ ਕਾਰਨ ਕਰਫਿਊ ’ਚ ਚਿੱਟਾ ਨਾ ਮਿਲਣ ਅਤੇ ਕੰਮਕਾਜ ਨਾ ਹੋਣ ਕਾਰਨ ਉਸ ਨੇ ਨਹਿਰ ’ਚ ਛਲਾਂਗ ਮਾ ਰ ਦਿੱਤੀ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਿੱਟੇ ਦਾ ਆਦੀ ਹੋਣ ਕਾਰਨ ਉਸ ਨੇ ਇਹ ਕਦਮ ਚੁੱਕਿਆ। ਗੋਤਾਖੋਰ ਸ਼ੰਕਰ ਭਾਰਦਵਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਵਤਾਰ ਸਿੰਘ ਨਾਂ ਦੇ ਵਿਅਕਤੀ ਨੇ ਸਰਹਿੰਦ ਫਲੋਟਿੰਗ ਰੈਸਟੋਰੈਂਟ ਵਿਖੇ ਛਲਾਂਗ ਮਾ ਰੀ ਹੈ, ਜਿਸ ਦੀ ਲੋਥ ਬਰਾਮਦ ਕਰ

ਲਈ ਗਈ ਹੈ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!