ਕਰੋਨਾ ਦਾ ਕਹਿਰ ਸਾਰੇ ਪਾਸੇ ਵਧਦਾ ਜਾ ਰਿਹਾ ਹੈ ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪੰਜਾਬ ਚ ਚਿੰਤਾ ਛਾ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਡੇਰਾ ਬੱਸੀ – ਮੋਹਾਲੀ ‘ਚ ਕੋਰੋਨਾ ਦਾ ਖ਼ਤਰਾ ਹੋਰ ਵਧ ਗਿਆ ਹੈ। ਜ਼ਿਲ੍ਹੇ ‘ਚ ਸਵੇਰੇ ਹੀ ਡੇਰਾ ਬੱਸੀ ਲਗਲੇ ਪਿੰਡ ਜਵਾਰਪੁਰ ‘ਚ ਸੱਤ ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਇਕੱਲੇ ਮੋਹਾਲੀ ਜ਼ਿਲ੍ਹੇ ‘ਚ ਕੋਰੋਨਾ–ਮਰੀਜ਼ਾਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਮੋਹਾਲੀ ਜ਼ਿਲ੍ਹਾ ਪੰਜਾਬ ‘ਚ ਸਭ ਤੋਂ ਵੱਧ ਮਰੀਜ਼ਾਂ ਵਾਲਾ ਜ਼ਿਲ੍ਹਾ ਬਣ ਗਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਪੰਜਾਬ ਚ ਇਸ ਪਿੰਡ ਚ ਮਿਲੇ 7 ਕਰੋਨਾ ਪੋਜਿਟਿਵ – ਇਸ ਵੇਲੇ ਦੀ ਸਭ ਤੋਂ ਵੱਡੀ ਖਬਰ
ByadminApril 7, 2020Comments Off on ਹੁਣੇ ਹੁਣੇ ਪੰਜਾਬ ਚ ਇਸ ਪਿੰਡ ਚ ਮਿਲੇ 7 ਕਰੋਨਾ ਪੋਜਿਟਿਵ – ਇਸ ਵੇਲੇ ਦੀ ਸਭ ਤੋਂ ਵੱਡੀ ਖਬਰ
Previous Postਕੋਰੋਨਾ ਨੂੰ ਹਲਕੇ 'ਚ ਲੈਣ ਵਾਲੇ ਲੋਕ ਹੋ ਜਾਣ ਸਾਵਧਾਨ- ਅੰਮ੍ਰਿਤਸਰ ਦੀ ਇਹ ਖਬਰ ਉਡਾਏਗੀ ਹੋਸ਼
Next Postਦੁਨੀਆਂ ਭਰ 'ਚ 74 ਹਜ਼ਾਰ ਤੋਂ ਵੱਧ ਮੌਤਾਂ, ਜਾਣੋ ਕੈਨੇਡਾ, ਇਟਲੀ ਤੇ ਸਪੇਨ ਦਾ ਹਾਲ