ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਕਰੋਨਾ ਤੋਂ ਹਾਲਤ ਸੁਧਰਦੇ ਹੀ ਇਸ ਦੇਸ਼ ਵਿਚ ਲੱਖਾਂ ਕੱਚੇ ਬੰਦਿਆਂ ਨੂੰ ਪਕਾ ਕੀਤਾ ਜਾ ਸਕਦਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਮਿਲਾਨ/ਇਟਲੀ (ਸਾਬੀ ਚੀਨੀਆ): ਦੋ ਮਹੀਨੇ ਪਹਿਲਾਂ ਇਟਲੀ ਦੀ ਗ੍ਰਹਿ ਮੰਤਰੀ ਨੇ 6 ਲੱਖ ਗੈਰ ਕਾਨੂੰਨੀ ਕਾਮਿਆਂ ਨੂੰ ਪੱਕੇ ਕਰਨ ਦੀ ਗੱਲ ਆਖ ਕੇ ਵਿਦੇਸ਼ੀ ਮਜਦੂਰਾਂ ਦੀਆਂ ਆਸਾਂ ਨੂੰ ਜਿਉਂਦਾ ਕੀਤਾ ਸੀ। ਠੀਕ ਉਸੇ ਤਰ੍ਹਾਂ ਖੇਤੀ ਖੇਤੀਬਾੜੀ ਮੰਤਰੀ “ਤੇਰੇਸਾ ਬੇਲਾਨੋਵਾ, ਨੇ ਆਪਣੀ ਸਰਕਾਰ ਅੱਗੇ ਮੰਗ ਰੱਖਦਿਆ ਆਖਿਆ ਹੈ। ਖੇਤੀ ਫਾਰਮਾਂ ‘ਤੇ ਕੰਮ ਕਰਨ ਵਾਲੇ ਗੈਰ ਕਾਨੂੰਨੀ ਕਾਮਿਆਂ ਨੂੰ ਇੱਥੋ ਦਾ ਵਰਕ ਪਰਿਮਟ ਲਾਜਮੀ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਜ਼ਿੰਦਗੀ ਨੂੰ ਸਵਾਰ ਸਕਣ। ਇੱਥੇ ਇਹ ਵੀ ਦੱਸਣਯੋਗ ਹੈ ਕਿ ਖੇਤੀ ਫਾਰਮਾਂ ਦੇ ਮਾਲਕਾਂ ਵੱਲੋਂ ਗੈਰ ਕਾਨੂੰਨੀ ਕਾਮਿਆਂ ਦਾ ਬੜੀ ਵੱਡੀ ਪੱਧਰ ‘ਤੇ ਸ਼ੋਸ਼ਣ ਕੀਤਾ ਜਾਂਦਾ ਹੈ ਜੋ ਕਿ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਜਾਰੀ ਹੈ ਤੇ ਉਹਨਾਂ ਨੂੰ ਮਜਦੂਰੀ ਦਾ ਪੂਰਾ ਮੁੱਲ ਵੀ ਨਹੀ ਦਿੱਤਾ ਜਾਂਦਾ ।
ਮੌਜੂਦਾਂ ਹਲਾਤਾਂ ਦੀ ਗੱਲ ਕਰੀਏ ਤਾਂ ਇਟਲੀ ਸਰਕਾਰ ਦਾ ਧਿਆਨ ਕੋਰੋਨਾਵਾਇਰਸ ਨਾਲ ਮਰ ਰਹੇ ਨਾਗਰਿਕਾਂ ਦੀਆਂ ਜਾਨਾਂ ਬਚਾਉਣ ‘ਤੇ ਲੱਗਾ ਹੋਇਆ ਹੈ ਪਰ ਆਸ ਪ੍ਰਗਟਾਈ ਜਾ ਰਹੀ ਹੈ ਕਿ ਹਲਾਤ ਸਥਿਰ ਹੁੰਦਿਆਂ ਹੀ ਗੈਰਕਾਨੂੰਨੀ ਵਿਦੇਸ਼ੀ ਨਾਗਰਿਕਾਂ ਨੂੰ ਪੱਕੇ ਕਰਨ ਲਈ ਨੋਟੀਫਿਕੇਸ਼ਨ ਜਾਰੀ ਹੋ ਸਕਦਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜੁਸੇਪੇ ਕੌਂਤੇ ਸਰਕਾਰ ਵੱਲੋਂ ਇੰਮੀਗਰੇਸ਼ਨ ਨਾਲ ਸਬੰਧਤ ਵਿਚਾਰਾਂ ਨੂੰ ਦੀ ਮੁੱਖ ਵਿਰੋਧੀ ਪਾਰਟੀ “ਲੇਗਾ ਨੌਰਦ, ਵਲੋਂ ਨਾਮਨਜੂਰ ਕੀਤਾ ਜਾਂਦਾ ਰਿਹਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਖੁਸ਼ਖਬਰੀ – ਇਸ ਦੇਸ਼ ਚ ਲਾਕਡਾਊਨ ਖਤਮ ਹੁੰਦੀਆਂ ਹੀ 6 ਲੱਖ ਕੱਚੇ ਬੰਦੇ ਹੋ ਸਕਦੇ ਹਨ ਪੱਕੇ – ਤਾਜਾ ਵੱਡੀ ਖਬਰ
ਤਾਜਾ ਜਾਣਕਾਰੀ