BREAKING NEWS
Search

ਭਾਈ ਨਿਰਮਲ ਸਿੰਘ ਤੋਂ ਬਾਅਦ ਹੁਣ ਕਰੋਨਾ ਨਾਲ ਹੋਈ ਇਸ ਮਹਾਨ ਸਖਸ਼ੀਅਤ ਦੀ ਮੌਤ

ਆਈ ਤਾਜਾ ਵੱਡੀ ਖਬਰ

ਕੁਝ ਸ਼ਖਸ਼ੀਅਤਾਂ ਸ਼ਬਦਾਂ ਦੀਆਂ ਮੁਥਾਜ ਨਹੀ ਹੁੰਦੀਆਂ। ਸ਼ਬਦ ਉਨ੍ਹਾਂ ਦੀ ਕਹਿਣੀ ਅਤੇ ਕਰਨੀ ਦੇ ਸਾਹਮਣੇ ਛੋਟੇ ਪੈ ਜਾਂਦੇ ਹਨ। ਕਿਉਂਕਿ ਅਜਿਹੀਆਂ ਸ਼ਖਸ਼ੀਅਤਾਂ ਆਪਣੇ ਆਲੇ ਦੁਆਲੇ ਪਸਰੇ ਸਮਾਜਕ, ਧਾਰਮਕ ਅਤੇ ਸਿਆਸੀ ਚਿੱਕੜ ਦੇ ਵਿਚਕਾਰ ਰਹਿੰਦੀਆਂ ਹੋਈਆਂ ਵੀ ਨਿਆਰੀਆਂ ਅਤੇ ਨਿਰਮਲ ਰਹਿੰਦੀਆਂ ਹਨ। ਜਦੋਂ ਕੋਈ ਓਪਰੀ ਨਜ਼ਰੇ ਅਜਿਹੀਆਂ ਸ਼ਖਸ਼ੀਅਤਾਂ ਦੇ ਜੀਵਨ ਪੰਧ ਨੂੰ ਨਾਪਣ ਦਾ ਯਤਨ ਕਰੇ ਤਾਂ ਬਹੁਤ ਸਾਰੇ ਭੁਲੇਖੇ ਪੈ ਜਾਂਦੇ ਹਨ ਪਰ ਸ਼ਬਦਾਂ ਦੀ ਵਿਆਖਿਆ ਤੋਂ ਪਰ੍ਹੇ ਹੋਣ ਕਾਰਨ, ਹਰ ਹਾਲਤ ਵਿੱਚ ਅਜਿਹੀਆਂ ਸ਼ਖਸ਼ੀਅਤਾਂ ਆਪਣੇ ਕਿਰਦਾਰ ਦੀ ਬੁਲੰਦੀ ਨੂੰ ਜੀਵੰਤ ਰੱਖਦੀਆਂ ਹਨ।

ਯੂਕੇ ਚ ਸਿੱਖ ਫੇਡਰੇਸ਼ਨ ਦੇ ਮੈਂਬਰ ਭਾਈ ਮਨਦੀਪ ਸਿੰਘ ਜੀ ਨਹੀ ਰਹੇ ‘ਇਸ ਵੇਲੇ ਜੀ ਵੱਡੀ ਖਬਰ ਆ ਰਹੀ ਇੰਗਲੈਂਡ ਭਾਵ ਯੂ ਕੇ ਤੋਂ ਹੁਣੇ ਮਿਲੀ ਜਾਣਕਾਰੀ ਅਨੁਸਾਰ ਭਾਈ ਮਨਦੀਪ ਸਿੰਘ ਜੀ ਦਾ ਦਿ-ਹਾਂਤ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਭਾਈ ਮਨਦੀਪ ਸਿੰਘ ਜੀ ਯੂ ਕੇ ਚ ਸਿੱਖ ਫੈਡਰੇਸ਼ਨ ਦੇ ਮੈਬਰ ਸਨ ਉਨ੍ਹਾਂ ਦੀ mout ਦਾ ਕਾਰਨ ਕਰੋਨਾ ਨੂੰ ਮੰਨਿਆ ਜਾ ਰਿਹਾ ਹੈ।ਇਸ ਤੋਂ ਬਾਅਦ ਪੂਰੇ ਸਿੱਖ ਭਾਈਚਾਰੇ ਚ ਮਾ-ਤਮ ਛਾ ਗਿਆ ਹੈ ਤੁਹਾਨੂੰ ਦੱਸ ਦੇਈਏ ਕਿ ਇਸ ਸਿੱਖ ਫੈਡਰੇਸ਼ਨ ਨੇ ਭਾਈ ਮਨਦੀਪ ਸਿੰਘ ਜੀ ਦੇ ਅਕਾਲ ਚਲਾਣੇ ਦਾ ਅਫ-ਸੋਸ ਪ੍ਰ-ਗਟ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਈ ਨਿਰਮਲ ਸਿੰਘ ਖਾਲਸਾ ਜੀ ਤੋਂ ਬਾਅਦ ਇਹ ਸਿੱਖ ਭਾਈਚਾਰੇ ਦੀ ਮਹਾਨ ਸ਼ਖਸੀਅਤ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!