BREAKING NEWS
Search

ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਖਬਰ ਆ ਰਹੀ ਹੈ ਮਸ਼ਹੂਰ ਪੰਜਾਬੀ ਹਸਤੀ ਦੀ ਮੌਤ ਹੋ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਮੁਕਤਸਰ ਜ਼ਿਲ੍ਹੇ ਦੇ ਉੱਘੇ ਹਾਸ ਵਿਅੰਗ ਲਿਖਾਰੀ ਪ੍ਰਿੰਸੀਪਲ ਬਲਦੇਵ ਸਿੰਘ ਆਜ਼ਾਦ ਅੱਜ ਸਵੇਰੇ ਸਦੀਵੀ ਅਲਵਿਦਾ ਕਹਿ ਗਏ ਹਨ। ਪਿਛਲੀ ਪੰਜਾਬ ਅਸੈਂਬਲੀ ਚੋਣ ਚ ਉਹ ਮਲੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਸਨ। ਲੱਖੇਵਾਲੀ ਦੇ ਜੰਮਪਲ ਪ੍ਰਿੰਸੀਪਲ ਆਜ਼ਾਦ ਦੇ ਵਿਦਿਆਰਥੀ ਅਮਨ ਦੀਪ ਸਿੰਘ ਫੱਲੜ ਨੇ ਉਨ੍ਹਾਂ ਦੇ ਪੁੱਤਰ ਅਮੋਲਕ ਸਿੰਘ ਦੇ ਹਵਾਲੇ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਿੰਸੀਪਲ ਆਜ਼ਾਦ ਕੁਝ ਸਮੇਂ ਤੋਂ ਕੈਂਸਰ ਰੋਗ ਤੋਂ ਪੀੜਤ ਸਨ।

ਹਾਂਸ ਵਿਅੰਗ ਦੀਆਂ ਕਈ ਕਾਵਿ ਤੇ ਵਾਰਤਕ ਪੁਸਤਕਾਂ ਦੇ ਲੇਖਕ ਪ੍ਰਿੰਸੀਪਲ ਬਲਦੇਵ ਸਿੰਘ ਆਜ਼ਾਦ ਮੇਰੀ ਬੇਨਤੀ ਮੰਨ ਕੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਵੀ ਜੀਵਨ ਮੈਂਬਰ ਬਣੇ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!