=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੀ ਦੇਸ਼ ‘ਚ ਫੌਜ ਹੋਏਗੀ ਤਾਇਨਾਤ- ਸੁਪਰੀਮ ਕੋਰਟ ਕੋਲ ਪਹੁੰਚਿਆਂ ਮੁੱਦਾ

ਆਈ ਤਾਜਾ ਵੱਡੀ ਖਬਰ

ਨਵੀਂ ਦਿੱਲੀ: ਦੇਸ਼ ਵਿੱਚ ਲੌਕਡਾਊਨ ਤੇ ਕਰਫਿਊ ਲੱਗੇ ਨੂੰ ਮਹੀਨਾ ਹੋ ਗਿਆ ਹੈ। ਇੰਨਾ ਲੰਬਾ ਸਮਾਂ ਸਭ ਕੁਝ ਬੰਦ ਰਹਿਣ ਕਰਕੇ ਲੋਕਾਂ ਦਾ ਜ਼ਿੰਦਗੀ ਰੁਕ ਗਈ ਹੈ। ਕਈ ਰੋਟੀ-ਟੁੱਕ ਤੋਂ ਵੀ ਮੁਥਾਜ ਹੋ ਗਏ ਹਨ। ਇਸ ਲਈ ਲੌਕਡਾਊਨ ਤੇ ਕਰਫਿਊ ਦੀ ਉਲੰਘਣਾ ਆਮ ਹੀ ਹੋਣ ਲੱਗੀ ਹੈ। ਬੇਸ਼ੱਕ ਲੋਕਾਂ ਦੀ ਮਜਬੂਰੀ ਹੈ ਪਰ ਇਹ ਕੋਰਨਾ ਨੂੰ ਰੋਕਣ ਦੇ ਕਦਮਾਂ ਲਈ ਘਾਤਕ ਸਿੱਧ ਹੋ ਸਕਦੀ ਹੈ। ਇਸ ਲਈ ਲੌਕਡਾਊਨ ਲਾਗੂ ਕਰਾਉਣ ਦੀ ਜ਼ਿੰਮੇਵਾਰੀ ਫੌਜ ਨੂੰ ਸੌਂਪਣ ਦੀ ਮੰਗ ਉੱਠਣ ਲੱਗੀ ਹੈ।

ਇਸ ਬਾਰੇ ਸੁਪਰੀਮ ਕੋਰਟ ਤੱਕ ਵੀ ਪਹੁੰਚ ਕੀਤੀ ਗਈ ਹੈ। ਤਾਲਾਬੰਦੀ ਨੂੰ ਢੁੱਕਵੇਂ ਢੰਗ ਨਾਲ ਲਾਗੂ ਕਰਵਾਉਣ ਲਈ ਹ ਥਿ ਆ ਰ ਬੰ ਦ ਫੌਜਾਂ ਤਾਇਨਾਤ ਕਰਨ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ’ਚ ਦਾਖ਼ਲ ਕੀਤੀ ਗਈ ਹੈ। ਪਟੀਸ਼ਨ ’ਚ ਕਿਹਾ ਗਿਆ ਕਿ ਤਾਲਾਬੰਦੀ ਦੌਰਾਨ ਕੁਝ ਸੂਬਿਆਂ ’ਚ ਆਪਣੀ ਡਿਊਟੀ ਕਰ ਰਹੇ ਸਿਹਤ ਵਰਕਰਾਂ ਤੇ ਪੁਲਿਸ ਮੁਲਾਜ਼ਮਾਂ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਹਮਲੇ ਹੋ ਰਹੇ ਹਨ।

ਪਟੀਸ਼ਨ ਵਿੱਚ ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਰਾਖੀ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਵੀ ਮੰਗ ਕੀਤੀ ਗਈ। ਪਟੀਸ਼ਨਕਰਤਾ ਕੇਆਰ ਸ਼ਿਨੌਏ ਨੇ ਕਿਹਾ, ‘ਕਰੋਨਾ ਲਾਗ ਦੀ ਰੋਕਥਾਮ ਲਈ ਤਾਲਾਬੰਦੀ ਦਾ ਸਹੀ ਢੰਗ ਨਾਲ ਲਾਗੂ ਹੋਣਾ ਬਹੁਤ ਜ਼ਰੂਰੀ ਹੈ ਤੇ ਇਸ ਲਈ ਸਾਰੇ ਸੂਬਿਆਂ ਵਿੱਚ ਫ਼ੌਜ ਨੂੰ ਤਾਇਨਾਤ ਕੀਤਾ ਜਾਣਾ ਬੇਹੱਦ ਜ਼ਰੂਰੀ ਹੈ। ਦੇਸ਼ ਦੇ ਨਾਗਰਿਕਾਂ ਦੀ ਭਲਾਈ ਲਈ ਜਿੰਨੀ ਜਲਦੀ ਹੋ ਸਕੇ ਫ਼ੌਜ ਤਾਇਨਾਤ ਕੀਤੀ ਜਾਣੀ ਚਾਹੀਦੀ ਹੈ।’

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!