BREAKING NEWS
Search

ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ ਛਾਇਆ ਸੋਗ

ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਮੌਤ

ਲੁਧਿਆਣਾ: 21 ਅਪ੍ਰੈਲ 2020 – 23 ਮਾਰਚ 1952 ਨੂੰ ਲੁਧਿਆਣਾ ‘ਚ ਉਸਤਾਦ ਲਾਲ ਚੰਦ ਯਮਲਾ ਜੱਟ ਦੇ ਘਰ ਪੈਦਾ ਹੋਏ ਪਲੇਠੇ ਪੁੱਤਰ ਕਰਤਾਰ ਚੰਦ ਯਮਲਾ ਜੱਟ ਦਾ ਅੱਜ ਜਵਾਹਰ ਨਗਰ ਲੁਧਿਆਣਾ ਵਿਖੇ ਦੇ ਹਾਂ ਤ ਹੋ ਗਿਆ ਹੈ। ਉਹ ਜਿਗਰ ਰੋ — ਗ ਕਾਰਨ ਪਿਛਲੇ ਚਾਰ ਮਹੀਨਿਆਂ ਤੋਂ ਬੀ — ਮਾ—ਰ ਸਨ।

ਸਾਰੀ ਉਮਰ ਕਿਰਤ ਤੇ ਆਪਣੇ ਬਾਬਲ ਦੀ ਸੇਵਾ ‘ਚ ਰੁੱਝੇ ਰਹੇ ਕਰਤਾਰ ਚੰਦ ਦੇ ਸਪੁੱਤਰ ਤੇ ਪ੍ਰਸਿੱਧ ਲੋਕ ਗਾਇਕ ਸੁਰੇਸ਼ ਯਮਲਾ ਜੱਟ ਨੇ ਦੱਸਿਆ ਕਿ ਅੱਜ ਸ਼ਾਮੀਂ ਮੰਗਲਵਾਰ ਨੂੰ ਉਨ੍ਹਾਂ ਦਾ ਸੰ ਸ ਕਾ ਰ ਕਰ ਦਿੱਤਾ ਗਿਆ ਹੈ। ਕਰਤਾਰ ਚੰਦ ਯਮਲਾ ਜੱਟ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ ਤੇ ਪੰਜਾਬ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕ ਕ ਬਾਵਾ ਨੇ ਕਿਹਾ ਹੈ ਕਿ ਕਰਤਾਰ ਚੰਦ , ਉਸਤਾਦ ਯਮਲਾ ਜੱਟ ਜੀ ਦਾ ਸਰਵਣ ਪੁੱਤਰ ਸੀ ਜਿਸਨੇ ਮ ਰ ਦੇ ਦ ਮ ਤੀਕ ਯਮਲਾ ਜੱਟ ਦੀ ਕਲਾ -ਜੋਤ ਜਗਦੀ ਰੱਖੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!