ਇਸ ਵੇਲੇ ਦੀ ਤਾਜਾ ਵੱਡੀ ਖਬਰ ਅਮਰੀਕਾ ਤੋਂ ਕਰੋਨਾ ਵਾਇਰਸ ਦੀ ਵੈਕਸੀਨ ਦੇ ਬਾਰੇ ਵਿਚ ਆ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਪਹਿਲਾ ਟੈਸਟ ਸਫ਼ਲ ਹੋਇਆ
ਸਿਆਟਲ-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਈਟ ਹਾਊਸ ਵਿਖੇ ਕਿਹਾ ਕਿ ਅਮਰੀਕਾ ਕੋਰੋਨਾ ਵਾਇਰਸ ਦੀ ‘ਵੈਕਸੀਨ’ (ਦਵਾਈ) ਬਣਾਉਣ ਦੇ ਬਹੁਤ ਨੇੜੇ ਪੁੱਜ ਗਿਆ ਹੈ ਤੇ ਇਸ ਦਾ ਪਹਿਲਾ ਟੈੱਸਟ ਜੋ ਪਹਿਲੀ ਵਾਰ ਕਿਸੇ ਮਨੁੱਖ ‘ਤੇ ਤਿੰਨ ਜਣਿਆਂ ‘ਤੇ ਕੀਤਾ ਸੀ, ਸਫਲ ਹੋਇਆ ਹੈ। ਸਿਆਟਲ ਵਿਖੇ ਕੁੱਝ ਸਮਾਂ ਪਹਿਲਾਂ ਇੱਥੋਂ ਦੇ ਡਾਕਟਰਾਂ ਨੇ ਤਿੰਨ ਵਿਅਕਤੀਆਂ ਜਿਨ੍ਹਾਂ ਵਿਚ 46 ਸਾਲਾ ਔਰਤ ਜੈਨੇਫਰ ਹੈਲਰ, ਦੂਜੀ 25 ਸਾਲਾ ਲੜਕੀ ਰੈਬੇਨਾ ਸੈਰੂਲ ਤੇ ਤੀਜਾ ਪੁਰਸ਼ 46 ਸਾਲਾ ਨੀਲ ਬਰਾਊਨਿੰਗ ਸ਼ਾਮਲ ਹਨ। ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਇਹ ਇਸ ਦਾ ਹੋਰ ਟੈਸਟ ਵੀ ਜਲਦੀ ਪੂਰਾ ਹੋ ਜਾਵੇਗਾ ਤੇ ਸਾਨੂੰ ਉਮੀਦ ਕਰਨੀ ਚਾਹੀਦੀ ਹੈ ਕਿ ਪੂਰੀ ਤਰ੍ਹਾਂ ਟੈਸਟ ਪਾਸ ਹੋਣ ਤੋਂ ਜਲਦੀ ਬਾਅਦ ਇਹ ਦਵਾਈ ਬਾਜ਼ਾਰ ਵਿਚ ਆ ਜਾਵੇਗੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ