ਕਰੰਸੀ ਨੋਟ ਖਿਲਾਰ ਰਿਹਾ ਨੌਜਵਾਨ ਕਾਬੂ
ਕਰੋਨਾ ਵਾਇਰਸ ਨੇ ਸਾਰੇ ਪਾਸੇ ਦੁਨੀਆਂ ਤੇ ਕਹਿਰ ਮਚਾਇਆ ਹੋਇਆ ਹੈ। ਲੋਕੀ ਅਰਦਾਸਾਂ ਕਰ ਰਹੇ ਹਨ ਕੇ ਇਹ ਬਿਪਤਾ ਦਾ ਸਮਾਂ ਨਿਕਲ ਜਾਵੇ ਪਰ ਕਈ ਸ਼ਰਾਰਤੀ ਲੋਕੀ ਹਜੇ ਵੀ ਆਪਣੀਆਂ ਆਦਤਾਂ ਤੋਂ ਬਾਜ ਨਹੀਂ ਆ ਰਹੇ ਅਜਿਹੀ ਹੀ ਇਕ ਤਾਜਾ ਖਬਰ ਪੰਜਾਬ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਲੋਕ ਹੈਰਾਨ ਹੋ ਗਏ ਹਨ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਫਿਲੌਰ- ਇੱਥੇ ਡਾ. ਅੰਬੇਦਕਰ ਚੌਕ ਨੇੜੇ ਇਕ ਨੌਜਵਾਨ ਜੋ ਭਾਰਤੀ ਕਰੰਸੀ ਦੇ ਨੋਟ ਖਿਲਾਰ ਰਿਹਾ ਸੀ ਨੂੰ ਲੋਕਾਂ ਨੇ ਕਾਬੂ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ, ਇਹ ਵਿਅਕਤੀ ਉਤਰ ਪ੍ਰਦੇਸ਼ ਦਾ ਦੱਸਿਆ ਜਾਂਦਾ ਹੈ ਤੇ ਕੁੱਝ ਦਿਨ ਉਸ ਨੇ ਇਕ ਠੇਕੇਦਾਰ ਕੋਲ ਵੀ ਕੰਮ ਕੀਤਾ ਹੈ। ਉਹ 10-10, 20-20 ਦੇ ਨੋਟ ਖਿਲਾਰ ਰਿਹਾ ਸੀ। ਪੁਲਿਸ ਨੇ ਉਕਤ ਨੂੰ ਕਾਬੂ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਕਤ ਦਾ ਕੋਰੋਨਾ ਟੈੱਸਟ ਕਰਵਾ ਕੇ ਹੀ ਉਸ ਨੂੰ ਛੱਡਿਆ ਜਾਵੇਗਾ। ਪੁਲਿਸ ਜਾਂਚ ਕਰ ਰਹੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ