ਹੁਣੇ ਆਈ ਤਾਜਾ ਵੱਡੀ ਖਬਰ
ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀਮਤੀ ਅਪਨੀਤ ਰਿਆਤ ਵੱਲੋਂ ਜ਼ਿਲ੍ਹੇ ਵਿਚ ਕਰਫ਼ਿਊ ਦੌਰਾਨ ਜ਼ਿਲ੍ਹੇ ਦੇ ਸਮੂਹ ਕਰਿਆਨਾ/ਮੈਡੀਸਨ (ਹੋਲਸੇਲ/ਰਿਟੇਲ) ਦੀਆਂ ਦੁਕਾਨਾਂ ਨੂੰ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਖੋਲ੍ਹਣ ਦੀ ਦਿੱਤੀ ਗਈ ਛੋਟ ਨੂੰ ਵਾਪਸ ਲੈਂਦੇ ਹੋਏ ਸਮੂਹ ਕਰਿਆਨਾ/ਮੈਡੀਸਨ ਵਿਕਰੇਤਾ (ਹੋਲਸੇਲ/ਰਿਟੇਲ) ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਹਿਲਾ ਦੀ ਤਰਾਂ ਜਾਰੀ ਕੀਤੇ ਹੁਕਮਾਂ ਅਨੁਸਾਰ ਦੁਕਾਨਾਂ ਦਾ ਸ਼ਟਰ ਬੰਦ ਕਰਕੇ ਸਿਰਫ਼ ਹੋਮ ਡਲਿਵਰੀ ਹੀ ਕਰਨਗੇ। ਇਸੇ ਤਰਾਂ ਜ਼ਿਲ੍ਹੇ ਵਿਚ ਕਿਤਾਬਾਂ ਦੀਆਂ ਦੁਕਾਨਾਂ ਨੂੰ
ਹਫ਼ਤੇ ਵਿਚ ਸਿਰਫ਼ 3 ਦਿਨ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਖੋਲ੍ਹਣ ਦੀ ਦਿੱਤੀ ਗਈ ਛੋਟ ਨੂੰ ਵਾਪਸ ਲੈ ਲਿਆ ਗਿਆ ਹੈ। ਹੁਣ ਕਿਤਾਬਾਂ ਦੀ ਕੋਈ ਵੀ ਦੁਕਾਨ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ। ਇਨ੍ਹਾਂ ਤਾਜ਼ਾ ਹੁਕਮਾਂ ਦੀ ਜਾਣਕਾਰੀ ਹਰਬੰਸ ਸਿੰਘ ਐੱਸ.ਡੀ.ਐੱਮ. ਗੜ੍ਹਸ਼ੰਕਰ ਵੱਲੋਂ ਦਿੱਤੀ ਗਈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਪੰਜਾਬ ਦੇ ਇਸ ਜਿਲ੍ਹੇ ਚ ਕਰਿਆਨਾ,ਮੈਡੀਕਲ ਸਟੋਰ ਤੇ ਕਿਤਾਬਾਂ ਦੀਆਂ ਦੁਕਾਨਾਂ ਖੋਲ੍ਹਣ ‘ਤੇ ਪਾਬੰਦੀ-ਦੇਖੋ ਪੂਰੀ ਖਬਰ
ਤਾਜਾ ਜਾਣਕਾਰੀ