ਆਈ ਤਾਜਾ ਵੱਡੀ ਖਬਰ
ਗੈਜੇਟ ਡੈਸਕ—ਵਟਸਐਪ ਸਮੇਂ ਦੇ ਨਾਲ-ਨਾਲ ਆਪਣੇ ਯੂਜ਼ਰਸ ਲਈ ਨਵੇਂ ਫੀਚਰਸ ਲਿਆਉਂਦੀ ਰਹਿੰਦੀ ਹੈ ਜਿਸ ਨਾਲ ਯੂਜ਼ਰਸ ਦੇ ਐਕਸਪੀਰੀਅੰਸ ਨੂੰ ਬਿਹਤਰ ਬਣਾਇਆ ਜਾਂਦਾ ਹੈ। ਵਟਸਐਪ ਦੀ ਮਾਲਿਕਾਨਾ ਹੱਕ ਵਾਲੀ ਫੇਸਬੁੱਕ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਹੁਣ ਵਟਸਐਪ ਰਾਹੀਂ ਗਰੁੱਪ ‘ਚ ਇਕੱਠੇ 8 ਯੂਜ਼ਰਸ ਵੀਡੀਓ ਕਾਲਿੰਗ ਕਰ ਸਕਣਗੇ। ਇਸ ਤੋਂ ਪਹਿਲਾਂ ਸਿਰਫ 4 ਲੋਕ ਹੀ ਇਕੋ ਵਾਰ ‘ਚ ਵੀਡੀਓ ਕਾਲਿੰਗ ਦਾ ਲੁਫਤ ਲੈਂਦੇ ਸਨ। ਵਟਸਐਪ ਦੀ ਨਵੀਂ ਅਪਡੇਟ ਅਜੇ ਕੁਝ ਲੋਕਾਂ ਨੂੰ ਮਿਲੀ ਹੈ ਪਰ ਹੌਲੀ-ਹੌਲੀ ਸਾਰੇ ਲੋਕਾਂ ਨੂੰ ਮਿਲ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਵੀਡੀਓ ਕਾਲਿੰਗ ਐਪ ਜ਼ੂਮ ਨੂੰ ਟੱਕਰ ਦੇਣ ਲਈ ਫੇਸਬੁੱਕ ਨੇ ਆਪਣੀ ਮੈਸੇਂਜਰ ਐਪ ‘ਚ ਨਵੇਂ ਰੂਮ ਫੀਚਰ ਨੂੰ ਸ਼ਾਮਲ ਕਰ ਦਿੱਤਾ ਹੈ। ਇਸ ਦੀ ਮਦਦ ਨਾਲ ਫੇਸਬੁੱਕ ਮੈਸੇਜਰ ਰਾਹੀਂ ਇਕੱਠੇ ਜ਼ਿਆਦਾ ਤਰ 50 ਲੋਕ ਵੀਡੀਓ ਕਾਲਿੰਗ ਕਰ ਸਕਦੇ ਹਨ। ਖਾਸ ਗੱਲ ਇਹ ਹੈ ਕਿ ਮੈਸੇਜਰ ਰੂਮ ਵੀਡੀਓ ਕਾਲਿੰਗ ‘ਚ ਕੋਈ ਵੀ ਸਿਰਫ ਇਕ ਇਨਵਾਈਟ ਲਿੰਕ ਰਾਹੀਂ ਸ਼ਾਮਲ ਹੋ ਸਕਦਾ ਹੈ, ਭਲੇ ਹੀ ਉਹ ਫੇਸਬੁੱਕ ਨਾ ਹੀ ਇਸਤੇਮਾਲ ਕਰਦਾ ਹੋਵੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ