ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਥੇ ਵੱਡੇ ਰਾਜਨੀਤਕ ਲੀਡਰ ਦੇ ਘਰੇ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਮਿਲਟਨ ਤੋਂ ਕੰਜ਼ਰਵੇਟਿਵ ਪਾਰਟੀ ਦੇ ਐਮਪੀਪੀ ਪਰਮ ਗਿੱਲ ਨੂੰ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਦੀ ਮਾਤਾ ਸਰਵਣ ਕੌਰ ਗਿੱਲ ਦਾ ਦਿਹਾਂਤ ਹੋ ਗਿਆ ਹ। ਪਰਮ ਗਿੱਲ ਵੱਲੋਂ ਇਸ ਸਬੰਧੀ ਆਪਣੇ ਫੇਸਬੁੱਕ ਪੇਜ ‘ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਮਾਤਾ ਸਰਵਣ ਕੌਰ ਦੇ ਪਰਮ ਗਿੱਲ ਸਮੇਤ ਚਾਰ ਬੱਚੇ ਸਨ ਅਤੇ 9 ਗ੍ਰੈਂਡ ਚਿਲਡਰਨ ਸਨ। ਗਿੱਲ ਨੇ ਕਿਹਾ ਕਿ ਬਹੁਤ ਲੋਕ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।
ਪਰ ਕੋਵਿਡ-19 ਦੇ ਕਾਰਨ ਅੰਤਿਮ ਸਸਕਾਰ ਵਿੱਚ ਸਭ ਦਾ ਸ਼ਾਮਲ ਹੋਣਾ ਅਸੰਭਵ ਹੈ। ਕਾਬਲੇਗੌਰ ਹੈ ਕਿ ਪਰਮ ਗਿੱਲ ਦੇ ਪਰਿਵਾਰ ਦਾ ਪਿਛੋਕੜ ਪੰਜਾਬ ਦੇ ਮੋਗਾ ਤੋਂ ਹੈ ਜੋ ਕਿ ਬਰੈਂਪਟਨ ਸਪਰਿੰਗਡੇਲ ਤੋਂ ਐਮਪੀ ਵੀ ਰਹਿ ਚੁੱਕੇ ਹਨ। ਇਸ ਦੁੱਖ ਦੀ ਘੜੀ ਵਿੱਚ ਅਸੀਂ ਵੀ ਆਪਣੇ ਅਦਾਰੇ ਵੱਲੋਂ ਉਨ੍ਹਾਂ ਨਾਲ ਦੁੱਖ ਸਾਂਝਾ ਕਰਦੇ ਹਾਂ ਅਤੇ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦੇ ਹਾਂ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ