ਹੁਣੇ ਆਈ ਤਾਜਾ ਵੱਡੀ ਖਬਰ
ਚੰਡੀਗੜ੍ਹ ਪੀ. ਜੀ. ਆਈ. ਵਿਚ ਜੇਰੇ ਇਲਾਜ ਏ. ਐੱਸ. ਆਈ. ਹਰਜੀਤ ਸਿੰਘ ਬਾਰੇ ਅਹਿਮ ਅਤੇ ਚੰਗੀ ਖਬਰ ਸਾਹਮਣੇ ਆਈ ਹੈ। ਹਰਜੀਤ ਸਿੰਘ ਦੀ ਸਿਹਤ ਵਿਚ ਤੇ ਜ਼ੀ ਨਾਲ ਸੁਧਾਰ ਹੋ ਰਿਹਾ ਹੈ ਅਤੇ ਹੁਣ ਉਨ੍ਹਾਂ ਦੇ ਹੱਥ ਨੇ ਵੀ ਹਿਲਜੁਲ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਦੱਸਿਆ ਕਿ ਹਰਜੀਤ ਸਿੰਘ ਦੇ ਹੱਥ ਦੀ
ਸ ਰ ਜ ਰੀ ਹੋਏ ਨੂੰ ਦੋ ਹਫਤੇ ਹੋ ਚੁੱਕੇ ਹਨ, ਅਤੇ ਇਸ ਗੱਲ ਦੀ ਖੁਸ਼ੀ ਹੈ ਕਿ ਉਹ ਹੁਣ ਤੰਦਰੁਸਤ ਹੋ ਰਹੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦੱਸਿਆ ਕਿ ਹਰਜੀਤ ਸਿੰਘ ਦੇ ਹੱਥ ਨੇ ਵੀ ਹੁਣ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਮੁੱਖ ਮੰਤਰੀ ਨੇ ਏ. ਐੱਸ. ਆਈ. ਹਰਜੀਤ ਸਿੰਘ ਦੀ ਬਕਾਇਦਾ ਇਕ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ ਵਿਚ ਹਰਜੀਤ ਸਿੰਘ ਖੁਸ਼ਨੁਮਾ ਅੰਦਾਜ਼ ਵਿਚ ਆਪਣਾ ਹੱਥ ਹਿਲਾਉਂਦੇ ਨਜ਼ਰ ਆ ਰਹੇ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ