BREAKING NEWS
Search

ਹੁਣੇ ਹੁਣੇ ਇਸ ਮਸ਼ਹੂਰ ਬੋਲੀਵੁਡ ਐਕਟਰ ਦੀ ਹੋਈ ਮੌਤ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਮੁੰਬਈ : ਬਾਲੀਵੁੱਡ ਅਦਾਕਾਰਾ ਇਰਫਾਨ ਖਾਨ ਦੀ ਮੌਤ ਬੁੱਧਵਾਰ ਨੂੰ ਹੋ ਗਈ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਲੜ ਰਹੇ ਸਨ। ਮੁੰਬਈ ਦੇ ਕੋਕੀਲਾ ਬੇਨ ਹਸਪਤਾਲ ‘ਚ ਬੁੱਧਵਾਰ ਨੂੰ ਉਨ੍ਹਾਂ ਨੇ ਅੰਤਿਮ ਸਾਹ ਲਿਆ। ਇਰਫਾਨ ਖਾਨ ਦੀ ਮੌਤ ਨਾਲ ਪੂਰੀ ਇੰਡਸਟ੍ਰੀ ‘ਚ ਸ਼ੌਕ ਦਾ ਮਾਹੌਲ ਹੈ। ਇਰਫਾਨ ਖਾਨ ਨੂੰ ਮੰਗਲਵਾਰ ਨੂੰ ਪੇਟ ‘ਚ ਇਨਫੈਕਸ਼ਨ ਦੇ ਬਾਅਦ ਸ਼ਹਿਰ ਦੇ ਇਕ ਹਸਪਤਾਲ ਦੇ ਆਈ. ਸੀ. ਯੂ. ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 53 ਸਾਲਾ ਅਦਾਕਾਰ ਨੂੰ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਖਾਨ ਦੀ 95 ਸਾਲਾ ਮਾਂ ਸਈਦਾ ਬੇਗਮ ਦੀ ਚਾਰ ਦਿਨ ਪਹਿਲੇ ਜੈਪੁਰ ‘ਚ ਮੌਤ ਹੋ ਗਈ ਸੀ। ਅਦਾਕਾਰ ਕੋਰੋਨਾ ਵਾਇਰਸ ਤੋਂ ਨਿਪਟਣ ਲਈ ਲਗਾਏ ਗਏ ਲਾਕ ਡਾਊਨ ਕਾਰਨ ਆਪਣੀ ਮਾਂ ਦੇ ਅੰਤਿਮ ਸੰਸਕਾਰ ‘ਚ ਵੀ ਸ਼ਾਮਲ ਨਹੀਂ ਹੋ ਸਕੇ ਸਨ। ਕੈਂਸਰ ਦੀ ਬੀਮਾਰੀ ਤੋਂ ਨਿਜ਼ਾਤ ਪਾਉਣ ਦੇ ਬਾਅਦ 2019 ‘ਚ ਵਾਪਸੀ ਕਰਦੇ ਹੋਏ ਅਦਾਕਾਰ ਦੇ ‘ਅੰਗਰੇਜ਼ੀ ਮੀਡੀਅਮ’ ਫਿਲਮ ਦੀ ਸੂਟਿੰਗ ਕੀਤੀ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!