=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਟਿੱਕ ਟੋਕ ਤੇ ਧਮਾਲਾਂ ਪਾਉਣ ਬਾਰੇ ਹੋਇਆ ਇਹ ਵੱਡਾ ਖੁਲਾਸਾ

ਧਮਾਲਾਂ ਪਾਉਣ ਬਾਰੇ ਹੋਇਆ ਇਹ ਵੱਡਾ ਖੁਲਾਸਾ

ਮੋਗਾ: ਕਲਾ ਕੁੱਝ ਲੋਕਾਂ ਨੂੰ ਜਨਮ ਤੋਂ ਹੀ ਮਿਲ ਜਾਂਦੀ ਹੈ। ਅਜਿਹੀ ਹੀ ਇਕ ਪੰਜ ਸਾਲ ਦੀ ਬੱਚੀ ਹੈ ਜੋ ਮੋਗਾ ਜ਼ਿਲੇ ਦੇ ਪਿੰਡ ਭਿੰਡਰ ਕਲਾਂ ‘ਚ ਰਹਿਣ ਵਾਲੇ ਇਕ ਮਜ਼ਦੂਰ ਪਰਿਵਾਰ ਦੀ ਧੀ ਹੈ ਜੋ ਕਿ ਇਸ ਸਮੇਂ ਸੋਸ਼ਲ ਮੀਡੀਆ ‘ਤੇ ਖੂਬ ਛਾਈ ਹੋਈ ਹੈ ਅਤੇ ਟਿਕ-ਟਾਕ ‘ਤੇ ਆਪਣੀਆਂ ਬਹੁਤ ਸਾਰੀਆਂ ਵੀਡੀਓ ਪਾ ਰਹੀ ਹੈ, ਜਿਸ ਨੂੰ ਦੇਖ ਕੇ ਕਰੋੜਾਂ ਲੋਕ ਦੀਵਾਨੇ ਹੋ ਰਹੇ ਹਨ। ਉੱਥੇ ਅੱਜ ਉਸ ਦੇ ਨਾਲ ਗੱਲਬਾਤ ਕੀਤੀ। ਨੂਰਪ੍ਰੀਤ ਕੌਰ ਜੋ ਕਿ ਕੁੜੀ ਹੈ

ਪਰ ਪਰਿਵਾਰ ਨੇ ਉਸ ਨੂੰ ਮੁੰਡਿਆਂ ਤਰ੍ਹਾਂ ਰੱਖਿਆ ਹੋਇਆ ਹੈ ਅਤੇ ਉਹ ਪਿੰਡ ਦੇ ਹੀ ਕੁਝ ਨੌਜਵਾਨਾਂ ਦੇ ਨਾਲ ਟਿਕ-ਟਾਕ ਬਣਾ ਰਹੀ ਹੈ।ਜਾਣਕਾਰੀ ਮੁਤਾਬਕ ਨੂਰ ਦਾ ਪਿਤਾ ਮਜ਼ਦੂਰੀ ਕਰਦਾ ਹੈ। ਉਹ 2 ਭੈਣਾਂ ਹਨ ਅਤੇ ਦੋਵੇਂ ਹੀ ਇਸ ਸਮੇਂ ਟਿਕ-ਟਾਕ ‘ਤੇ ਅੱਜ ਕੱਲ੍ਹ ਖੂਬ ਵੀਡੀਓ ਪਾ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੂਰ ਪ੍ਰੀਤ ਦੀ ਟੀਮ ਦੇ ਮੈਂਬਰਾਂ ਨੇ ਦੱਸਿਆ ਕਿ ਇਹ ਦੋਵੇਂ ਬੱਚੀਆਂ ਮੇਰੀਆਂ ਭਤੀਜੀਆਂ ਲੱਗਦੀਆਂ ਹਨ। ਮੈਂ ਪਿੰਡ ‘ਚ ਕਰਿਆਨੇ ਦੀ ਦੁਕਾਨ ਚਲਾਉਂਦਾ ਹਾਂ ਅਤੇ ਉਸ ਨੇ +2 ਪਾਸ ਕਰਕੇ ਆਪਣੀ ਹੀ ਪਿੰਡ ‘ਚ ਕਰਿਆਨੇ ਦੀ ਦੁਕਾਨ ਖੋਲ੍ਹੀ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਅੱਜ-ਕੱਲ੍ਹ ਛੁੱਟੀਆਂ ਹਨ ਤਾਂ ਉਨ੍ਹਾਂ ਨੇ ਬੱਚੀਆਂ ਦੇ ਨਾਲ ਹੀ ਟਿਕ-ਟਾਕ ਵੀਡੀਓ ਬਣਾਉਣਾ ਸ਼ੁਰੂ ਕਰ ਦਿੱਤਾ ਅਤੇ ਅੱਜ ਇਨ੍ਹਾਂ ਬੱਚੀਆਂ ਦੇ ਕਾਰਨ ਕਾਫੀ ਵਾਇਰਲ ਹੋ ਰਹੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!