BREAKING NEWS
Search

ਰਾਤ ਦੇ ਹਨੇਰੇ ਚ ਜਲੰਧਰ ਹੋ ਗਈ ਲਾਲਾ ਲਾਲਾ ਭਾਜਪਾ ਆਗੂ ਇਸ ਕਰਕੇ ਕੀਤਾ ਗਿਰਫ਼ਤਾਰ – ਤਾਜਾ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਜਲੰਧਰ: ਦੁਨੀਆ ਭਰ ‘ਚ ਜਿਥੇ ਕੋਰੋਨਾ ਵਾਇਰਸ ਦੇ ਕਹਿਰ ਕਾਰਣ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਪੰਜਾਬ ਦੇ ਜਲੰਧਰ ਦੀਆਂ ਬਸਤੀਆਂ ‘ਚ ਪੈਂਦੇ ਕੋਟ ਸਦੀਕ ‘ਚ ਕਰਫਿਊ ਦੌਰਾਨ ਇਕ ਦਫਤਰ ‘ਚ ਜੂਆ ਖੇਡ ਰਹੇ ਵਿਅਕਤੀਆਂ ਨੂੰ ਪੁਲਸ ਨੇ ਕਾਬੂ ਕੀਤਾ ਹੈ, ਜਿਨ੍ਹਾਂ ‘ਚ ਇਕ ਭਾਜਪਾ ਆਗੂ ਸ਼ੀਤਲ ਅੰਗੁਰਾਲ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ। ਪੁਲਸ ਵਲੋਂ ਭਾਜਪਾ ਆਗੂ ਸਣੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕਾਰਵਾਈ ਥਾਣਾ ਭਾਰਗੋ ਕੈਂਪ ਦੀ ਪੁਲਸ ਵਲੋਂ ਕੀਤੀ ਗਈ ਹੈ। ਹਾਲਾਂਕਿ ਇਨ੍ਹਾਂ ਕੋਲੋਂ ਕੀ-ਕੀ ਬਰਾਮਦ ਹੋਇਆ ਹੈ, ਉਸ ਦਾ ਅਜੇ ਖੁਲ੍ਹਾਸਾ ਨਹੀਂ ਹੋ ਸਕਿਆ ਹੈ।

ਉਥੇ ਹੀ ਦੂਜੇ ਪਾਸੇ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਉਕਤ ਸਾਰੇ ਦੋਸ਼ਾਂ ਨੂੰ ਨਕਾਰਿਆ ਹੈ। ਭਾਜਪਾ ਆਗੂ ਨੇ ਦੱਸਿਆ ਕਿ ਪੁਲਸ ਵੱਲੋਂ ਉਨ੍ਹਾਂ ਨਾਲ ਧੱਕਾ ਕੀਤਾ ਗਿਆ ਹੈ ਅਤੇ ਉਹ ਦਫਤਰ ‘ਚ ਜੂਆ ਨਹੀਂ ਖੇਡ ਰਹੇ ਸਨ ਬਲਕਿ ਕਿਸੇ ਹੋਰ ਦਫਤਰ ‘ਚ ਕੁੱਝ ਲੋਕ ਜੂਆ ਖੇਡ ਰਹੇ ਸਨ, ਜਿਨ੍ਹਾਂ ਨੂੰ ਚੁੱਕਣ ਦੀ ਬਜਾਏ ਪੁਲਸ ਵਲੋਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!