ਹੁਣੇ ਆਈ ਤਾਜਾ ਵੱਡੀ ਖਬਰ

ਅੰਮ੍ਰਿਤਸਰ : ਅੱਜ ਸ੍ਰੀ ਹਜ਼ੂਹ ਸਾਹਿਬ ਤੋਂ ਪਰਤੇ ਸ਼ਰਧਾਲੂਆਂ ‘ਚੋਂ 23 ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਅੱਜ ‘ਕੋਰੋਨਾ’ ਬਲਾਸਟ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ‘ਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਸੰਖਿਆਂ 37 ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 2 ਦੀ ਮੌਤ ਹੋ ਗਈ ਹੈ। ਅਜੇ ਤੱਕ 6 ਮਰੀਜ਼ਾਂ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਗਈ ਹੈ ਅਤੇ 6 ਦਾ ਇਲਾਜ਼ ਅਜੇ ਵੀ ਹਸਪਤਾਲ ‘ਚ ਚੱਲ ਰਿਹਾ ਹੈ।

ਪੰਜਾਬ ‘ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 424 ਤੱਕ ਪਹੁੰਚਿਆ
ਪੰਜਾਬ ‘ਚ ਕੋਰੋਨਾ ਵਾਇਰਸ ਦੇ ਕੁੱਲ 424 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ ‘ਚ ਕੋਰੋਨਾ ਵਾਇਰਸ ਦੇ 89, ਮੋਹਾਲੀ ‘ਚ 84, ਪਠਾਨਕੋਟ ‘ਚ 25, ਨਵਾਂਸ਼ਹਿਰ ‘ਚ 22, ਲੁਧਿਆਣਾ ‘ਚ 33, ਅੰਮ੍ਰਿਤਸਰ ‘ਚ 37, ਮਾਨਸਾ ‘ਚ 13, ਪਟਿਆਲਾ ‘ਚ 63, ਹੁਸ਼ਿਆਰਪੁਰ ‘ਚ 11, ਤਰਨਾਰਨ 8 ਮੋਗਾ ‘ਚ 4, ਮੁਕਤਸਰ ‘ਚ 4, ਸੰਗਰੂਰ ‘ਚ 4, ਗਰਦਾਸਪੁਰ ‘ਚ 4, ਰੋਪੜ ‘ਚ 3, ਫਰੀਦਕੋਟ ‘ਚ 5, ਬਰਨਾਲਾ ‘ਚ 2, ਫਗਵਾੜਾ 3 ਕਪੂਰਥਲਾ 5, ਫਤਿਹਗੜ੍ਹ ਸਾਹਿਬ ‘ਚ 2, ਬਠਿੰਡਾ ‘ਚ 2 ਅਤੇ ਫਿਰੋਜ਼ਪੁਰ ‘ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਪੰਜਾਬ ਚ ਹੁਣੇ ਹੁਣੇ ਇਸ ਜਗ੍ਹਾ ਤੋਂ ਮਿਲੇ 23 ਪੌਜੇਟਿਵ ਮਚੀ ਹਾਹਾਕਾਰ
ByadminApril 30, 2020Comments Off on ਪੰਜਾਬ ਚ ਹੁਣੇ ਹੁਣੇ ਇਸ ਜਗ੍ਹਾ ਤੋਂ ਮਿਲੇ 23 ਪੌਜੇਟਿਵ ਮਚੀ ਹਾਹਾਕਾਰ
Previous Postਮਰਨ ਤੋਂ ਪਹਿਲਾਂ ਇਹ ਸਨ ਰਿਸ਼ੀ ਕਪੂਰ ਦੇ ਆਖਰੀ ਬੋਲ
Next Postਬੋਲੀਵੁਡ ਐਕਟਰ ਇਰਫਾਨ ਖਾਨ ਆਪਣੇ ਪਿੱਛੇ ਇਹ ਇਹ ਪ੍ਰੀਵਾਰ ਦੇ ਮੈਂਬਰ ਛੱਡ ਗਿਆ ਦੇਖੋ