=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੀ ਵਾਕਿਆ ਹੀ ਕੀਤਾ ਹੈ ਨਾਸਾ ਵਾਲਿਆਂ ਨੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਅਸਲ ਸੱਚ ਆਇਆ ਸਾਹਮਣੇ ..?

ਤੁਸੀ ਵੀ ਇਹ ਗੱਲ ਬਹੁਤ ਲੋਕਾਂ ਕੋਲੋਂ ਅਤੇ ਸ਼ੋਸ਼ਲ ਮੀਡੀਆ ਤੇ ਜਾਂ ਕੲੀ ਸਿੱਖ ਪ੍ਰਚਾਰਕਾਂ ਕੋਲੋ ਸੁਣੀ ਹੋਵੇਗੀ ਕਿ ਦੁਨੀਆ ਦੀ ਸਭ ਤੋਂ ਵੱਡੀ ਲਾੲੀਬ੍ਰੇਰੀ Library of Congress ਵਿੱਚ ਅਤੇ ਪੁਲਾੜ ਨਾਲ ਸਬੰਧਿਤ ਦੁਨੀਆ ਦੀ ਵੱਡੀ ੲੇਜੰਸੀ ਨਾਸਾ ਨੇ ਆਪਣੀ ਸਭ ਤੋਂ ੳੁਪਰਲੀ ਬਿਲਡਿੰਗ ਵਿੱਚ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਹੋਇਆ ਹੈ ।

ਅੱਜ ਅਸੀਂ ਤੁਹਾਡੇ ਨਾਲ ਇਸੇ ਹੀ ਸਬੰਧ ਵਿੱਚ ਇੱਕ ਵੀਡੀਓ ਸਾਂਝੀ ਕਰਨ ਜਾ ਰਹੇ ਹਾਂ ਜੋ ਕਿ ਤੁਸੀਂ ਨੀਚੇ ਦੇਖ ਸਕਦੇ ਹੋ । ਇਸ ਵਿੱਚ ਇਸੇ ਤੱਥ ਨਾਲ ਸਬੰਧਤ ਕੁਝ ਗੱਲਾਂ ਦੱਸੀਆਂ ਗਈਆਂ ਹਨ । ਅਕਸਰ ਹੀ ਸਟੇਜ਼ਾਂ ਤੇ ਕੲੀ ਢਾਡੀ ਕਵੀਸ਼ਰ ਇਸ ਗੱਲ ਨੂੰ ਵਧਾ ਚੜ੍ਹਾ ਕੇ ਆਖਦੇ ਹਨਸ਼ੌਸ਼ਲ ਮੀਡੀਆ ਤੇ ਵੀ ਕੲੀ ਇਸ ਬਾਰੇ ਪੋਸਟਾਂ ਕਰਦੇ ਹਨ । ਪਰ ਹਾਲ ਹੀ ਵਿੱਚ ਡਾ. ਅਮਰਜੀਤ ਸਿੰਘ ਵਸ਼ਿੰਗਟਨ ਵਾਲਿਆਂ ਨੇ ਟੀਵੀ ਪ੍ਰੋਗਰਾਮ ਵਿੱਚ ਇਸ ਗੱਲ ਦਾ ਸਾਰਾ ਸੱਚ ਸੰਗਤ ਸਾਹਮਣੇ ਪੇਸ਼ ਕੀਤਾ ਹੈ ਦੇਖੋ ਅਤੇ ਸਭ ਨਾਲ ਸ਼ੇਅਰ ਕਰਨ ਦੀ ਕ੍ਰਿਪਾਲਤਾ ਕਰੋ ਜੀ ।
No, Guru Granth Sahib is not kept in Nasa library. ਪਿਛਲੇ ਕਈ ਸਾਲਾਂ ਤੋਂ ਅਖਬਾਰਾਂ ਦੇ ਵਿਚ ਛਪੀਆਂ ਖਬਰਾਂ ਕਿ ਅਮਰੀਕਾ ਸਰਕਾਰ ਦੇ ਸਪੇਸ ਸੈਂਟਰ ‘ਦਾ ਨੈਸ਼ਨਲ ਐਰੋਨੋਟਿਕਸ ਐਂਡ ਸਪੇਸ ਅਡਮਨਿਸਟ੍ਰੇਸ਼ਨ’ ਦੇ ਵਾਸ਼ਿੰਗਟਨ ਸਥਿਤ ਮੁੱਖ ਦਫਤਰ ਦੀ ਸੱਤਵੀਂ ਮੰਜ਼ਿਲ ਉਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੈ,

ਨੂੰ ਨਾਸਾ ਅਧਿਕਾਰੀਆਂ ਨੇ ਰੱਦ ਕੀਤਾ ਹੈ। ਇਨ੍ਹਾਂ ਖਬਰਾਂ ਦੇ ਪਿਛੋਕੜ ਉਤੇ ਜਾਇਆ ਜਾਵੇ ਤਾਂ ਪਤਾ ਲਗਦਾ ਹੈ ਕਿ ਅਜਿਹਾ ਪੁਲਾੜ ਵਿਗਿਆਨੀ ਸ੍ਰੀਮਤੀ ਕਲਪਨਾ ਚਾਵਲਾ ਦੇ ਪਿਤਾ ਸ੍ਰੀ ਬੀ. ਐਲ. ਚਾਵਲਾ ਨੇ ਦੱਸਿਆ ਸੀ, ਜਦ ਕਿ ਇਸ ਵਿਚ ਵੀ ਸਚਾਈ ਨਹੀਂ ਜਾਪਦੀ ਕਿ ਉਸਨੇ ਅਜਿਹਾ ਬਿਆਨ ਦਿੱਤਾ ਹੋਵੇ।

ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਵਉੱਚਤਾ ਲਈ, ਨਾਸਾ ਦੀ ਸਟੈਂਪ ਦੀ ਲੋੜ੍ਹ ਨਹੀਂ। ਲੋਕਾਂ ਵਲੋਂ ਇਸ ਤਰ੍ਹਾਂ ਦੀਆਂ ਅਫਵਾਹਾਂ ਪਹਿਲਾਂ ਵੀ ਉੜਾਈਆਂ ਜਾਂਦੀਆਂ ਰਹੀਆਂ ਕਿ ਅਮਰੀਕਾ ਦੇ ਰਾਸ਼ਟਰਪਤੀ ਬੈਰਾਕ ਓਬਾਮਾ ਦੇ ਦਫਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਲੱਗੀ ਹੈ, ਜੋ ਕਿ ਕੀਤੀ ਹੋਈ ਸੀ। ਇਸ ਤਰ੍ਹਾਂ ਕਈ ਤਰ੍ਹਾਂ ਦੀਆਂ ਹੋਰ ਅਫਵਾਹਾਂ ਫੈਲਾਈਆਂ ਜਾਂਦੀਆਂ ਹਨ,

ਜਿਸ ਨਾਲ ਸਿੱਖਾਂ ਦਾ ਆਪਣਾ ਮਜ਼ਾਕ ਉੱਡਦਾ ਹੈ, ਅਤੇ ਕਈ ਲਾਈ ਲੱਗ ਕਥਾਵਾਚਕ ਵੀ ਇਸ ਦੇ ਜ਼ਿੰਮੇਵਾਰ ਹਨ। ਸਾਨੂੰ ਬਿਨਾਂ ਘੋਗ ਪੜਤਾਲ ਕੀਤੇ, ਇਸ ਤਰ੍ਹਾਂ ਦੀਆਂ ਅਫਵਾਹਾਂ ‘ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ




error: Content is protected !!