=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕਰੋਨਾ ਧ ਮਾ ਕਾ – ਹੁਣ ਇਸ ਜਗ੍ਹਾ ਮਿਲੇ 33 ਕਰੋਨਾ ਪੌਜੇਟਿਵ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ‘ਚ ਲਗਾਤਾਰ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਹੁਸ਼ਿਆਰਪੁਰ ‘ਚ ਕੋਰੋਨਾ ਦਾ ਧ ਮਾ ਕਾ ਹੋਇਆ ਹੈ, ਜਿੱਥੇ ਇਕੋ ਦਿਨ 33 ਪਾਜ਼ੇਟਿਵ ਕੇਸ ਮਿਲੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਏ ਸ਼ਰਧਾਲੂ ਹਨ, ਜਿਨ੍ਹਾਂ ‘ਚ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ।

ਇਥੇ ਦੱਸ ਦੇਈਏ ਕਿ ਅੱਜ ਸਵੇਰੇ ਪਹਿਲਾਂ ਦਸੂਹਾ ‘ਚ ਇਕ ਕੇਸ ਅਤੇ ਫਿਰ ਟਾਂਡਾ ‘ਚ 9 ਪਾਜ਼ੇਟਿਵ ਕੇਸ ਪਾਏ ਗਏ ਅਤੇ ਹੁਣ ਹੁਸ਼ਿਆਰਪੁਰ ‘ਚੋਂ 23 ਕੇਸ ਪਾਜ਼ੇਟਿਵ ਪਾਏ ਗਏ ਹਨ। ਅੱਜ ਮਿਲੇ ਕੁੱਲ 33 ਕੇਸਾਂ ਸਮੇਤ ਹੁਸ਼ਿਆਰਪੁਰ ਜ਼ਿਲੇ ‘ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 44 ਤੱਕ ਪਹੁੰਚ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!