=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਹੁਣੇ ਹੁਣੇ ਇਸ ਜਗ੍ਹਾ ਮਿਲੇ ਇਕੱਠੇ 15 ਪੌਜੇਟਿਵ- ਪਰਮਾਤਮਾ ਭਲੀ ਕਰੇ

ਹੁਣੇ ਆਈ ਤਾਜਾ ਵੱਡੀ ਖਬਰ

ਦੁਨੀਆ ਭਰ ‘ਚ ਦ ਹਿ ਸ਼ ਤ ਦਾ ਕਾਰਨ ਬਣੇ ਕੋਰੋਨਾ ਵਾਇਰਸ ਦਾ ਕਹਿਰ ਜਲੰਧਰ ‘ਚ ਲਗਾਤਾਰ ਵਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਜਲੰਧਰ ‘ਚ ਇਕੱਠੇ 15 ਨਵੇਂ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਕੱਠੇ ਕੇਸਾਂ ਦੇ ਸਾਹਮਣੇ ਆਉਣ ਨਾਲ ਪ੍ਰਸ਼ਾਸਨ ‘ਚ ਅਫੜਾ-ਤਫੜੀ ਮਚ ਗਈ ਹੈ। ਅੱਜ ਜੋ ਕੇਸ ਸਾਹਮਣੇ ਆਏ ਹਨ, ਉਨ੍ਹਾਂ ‘ਚ 10 ਪੁਰਸ਼ ਅਤੇ 5 ਔਰਤਾਂ ਸ਼ਾਮਲ ਹਨ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਵੀ ਇਕੱਠੇ ਕੋਰੋਨਾ ਪਾਜ਼ੇਟਿਵ ਦੇ 16 ਕੇਸ ਸਾਹਮਣੇ ਆਏ ਸਨ। ਹੁਣ ਜ਼ਿਲ੍ਹੇ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 120 ਹੋ ਗਈ ਹੈ।

ਪੰਜਾਬ ‘ਚ ‘ਕੋਰੋਨਾ’ ਪਾਜ਼ੇਟਿਵ ਕੇਸਾਂ ਦਾ ਅੰਕੜਾ 778 ਤੱਕ ਪੁੱਜਾ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀ ੜ ਤ ਮਰੀਜ਼ਾਂ ਦੀ ਗਿਣਤੀ 764 ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 350 ਤੋਂ ਵੱਧ ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 120, ਮੋਹਾਲੀ ‘ਚ 94, ਪਟਿਆਲਾ ‘ਚ 89, ਅੰਮ੍ਰਿਤਸਰ ‘ਚ 174, ਲੁਧਿਆਣਾ ‘ਚ 102, ਪਠਾਨਕੋਟ ‘ਚ 25, ਨਵਾਂਸ਼ਹਿਰ ‘ਚ 23,

ਤਰਨਾਰਨ 15, ਮਾਨਸਾ ‘ਚ 13, ਕਪੂਰਥਲਾ 12, ਹੁਸ਼ਿਆਰਪੁਰ ‘ਚ 44, ਫਰੀਦਕੋਟ 6, ਸੰਗਰੂਰ ‘ਚ 7 ਕੇਸ, ਮੁਕਤਸਰ ਅਤੇ ਗਰਦਾਸਪੁਰ ‘ਚ 4-4 ਕੇਸ, ਮੋਗਾ ‘ਚ 5, ਬਰਨਾਲਾ ‘ਚ 2, ਫਤਿਹਗੜ੍ਹ ਸਾਹਿਬ ‘ਚ 6, ਜਲਾਲਾਬਾਦ 4, ਬਠਿੰਡਾ ‘ਚ 2 ਰੋਪੜ ‘ਚ 5 ਅਤੇ ਫਿਰੋਜ਼ਪੁਰ ‘ਚ 22 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।




error: Content is protected !!