=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਹੁਣੇ ਹੁਣੇ ਇਸ ਜਗ੍ਹਾ ਤੋਂ ਮਿਲੇ 57 ਕਰੋਨਾ ਪੌਜੇਟਿਵ – ਪਰਮਾਤਮਾ ਭਲੀ ਕਰੇ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ‘ਚ ਕੋਰੋਨਾ ਦੇ ਵੱਧਦੇ ਕਹਿਰ ਦੌਰਾਨ ਨਵਾਂਸ਼ਹਿਰ ‘ਚ ਅੱਜ ਕੋਰੋਨਾ ਦਾ ਬਲਾਸਟ ਹੋ ਗਿਆ। ਨਵਾਂਸ਼ਹਿਰ ‘ਚ ਸਵੇਰੇ ਇਕੱਠੇ 57 ਪਾਜ਼ੇਟਿਵ ਕੇਸ ਪਾਏ ਗਏ ਹਨ। ਇਨ੍ਹਾਂ ਦੀ ਪੁਸ਼ਟੀ ਸਿਵਲ ਸਰਜਨ ਰਾਜਿੰਦਰ ਪ੍ਰਸਾਦ ਭਾਟੀਆ ਨੇ ਕੀਤੀ ਹੈ। ਕੋਰੋਨਾ ਤੋਂ ਪੀ ੜ ਤ ਨਵੇਂ 57 ਮਾਮਲਿਆਂ ਨੇ ਜ਼ਿਲਾ ਵਾਸੀਆਂ ਨੂੰ ਇਕ ਤਰ੍ਹਾਂ ਨਾਲ ਕੰ ਬ ਣੀ ਛੇੜ ਦਿੱਤੀ ਹੈ। ਇਥੇ ਦੱਸ ਦੇਈਏ ਕਿ ਰਾਤ ਨੂੰ 5 ਕੇਸ ਪਾਜ਼ੇਟਿਵ ਪਾਏ ਸਨ ਜੋਕਿ ਸਾਰੇ ਸ਼ਰਧਾਲੂ ਦੱਸੇ ਜਾ ਰਹੇ ਹਨ।

ਰਾਜਿੰਦਰ ਪ੍ਰਸਾਦ ਨੇ ਦੱਸਿਆ ਕਿ 130 ਸੈਂਪਲਾਂ ਦੀ ਰਿਪੋਰਟ ਭੇਜੀ ਗਈ ਸੀ, ਜਿਨ੍ਹਾਂ ‘ਚੋਂ 122 ਦੀ ਰਿਪਰੋਟ ਮਿਲੀ ਹੈ। ਇਨ੍ਹਾਂ ‘ਚੋਂ 5 ਰਾਤ ਨੂੰ ਪਾਜ਼ੇਟਿਵ ਪਾਏ ਗਏ ਸਨ ਜਦਕਿ 57 ਕੇਸ ਹੁਣ ਪਾਜ਼ੇਟਿਵ ਪਾਏ ਗਏ ਹਨ। ਇਥੇ ਦੱਸਣਯੋਗ ਹੈ ਰਾਤ ਦੇ ਕੇਸ ਅਤੇ ਹੁਣ ਦੇ ਮਿਲੇ ਕੇਸਾਂ ਨੂੰ ਮਿਲਾ ਕੇ 62 ਸ਼ਰਧਾਲੂ ਪਾਜ਼ੇਟਿਵ ਪਾਏ ਗਏ ਹਨ ਜਦਕਿ 4 ਪਹਿਲਾਂ ਵੀ ਐਕਟਿਵ ਹਨ ਅਤੇ 18 ਠੀਕ ਹੋ ਚੁੱਕੇ ਹਨ ਜਦਕਿ ਇਕ ਦੀ ਮੌਤ ਵੀ ਹੋ ਚੁੱਕੀ ਹੈ। ਹੁਣ ਤੱਕ ਨਵਾਂਸ਼ਹਿਰ ‘ਚ ਕੁੱਲ 85 ਕੇਸ ਪਾਜ਼ੀਟਿਵ ਪਾਏ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!