ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਬੋਲੀਵੁਡ ਅਤੇ ਪੰਜਾਬੀ ਸਿੰਗਰ ਜਸਪਿੰਦਰ ਨਰੂਲਾ ਦੇ ਘਰੋਂ ਆ ਰਹੀ ਹੈ ਜਿਸ ਨਾਲ ਬੋਲੀਵੁਡ ਵਿਚ ਫਿਰ ਸੋਗ ਦੀ ਲਹਿਰ ਦੌੜ ਗਈ ਹੈ , ਖਬਰ ਆ ਰਹੀ ਹੈ ਕੇ ਜਸਪਿੰਦਰ ਨਰੂਲਾ ਦੇ ਮਾਤਾ ਦਾ ਦੇਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਓਹਨਾ ਨੇ ਆਪਣੇ ਫੇਸਬੂਕ ਪੇਜ ਤੇ ਆਪਣੀ ਮਾਂ ਨਾਲ ਇਕ ਜਾਦਗਾਰੀ ਤਸਵੀਰ ਸ਼ੇਅਰ ਕਰਕੇ ਦਿੱਤੀ ਹੈ। ਆਪਣੀ ਮਾਂ ਦੇ ਜਾਣ ਦੇ ਕਾਰਨ ਸਾਰਾ ਨਰੂਲਾ ਪ੍ਰੀਵਾਰ ਸੋਗ ਵਿਚ ਡੁਬਿਆ ਹੋਇਆ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਜਸਪਿੰਦਰ ਨਰੂਲਾ ਦੇ ਘਰੇ ਪਿਆ ਮਾਤਮ ਹੋਈ ਮੌਤ
ByadminMay 4, 2020Comments Off on ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਜਸਪਿੰਦਰ ਨਰੂਲਾ ਦੇ ਘਰੇ ਪਿਆ ਮਾਤਮ ਹੋਈ ਮੌਤ
Previous Postਰਿਸ਼ੀ ਕਪੂਰ ਨੂੰ ਦਿੱਤੀ ਗਈ ਇਸ ਤਰਾਂ ਆਖਰੀ ਵਿਦਾਇਗੀ - ਇਹ ਲੋਕ ਹੋਏ ਸ਼ਾਮਲ
Next Postਖੁਸ਼ਖਬਰੀ 3 ਮਹੀਨੇ ਤਕ ਹਰ ਮਹੀਨੇ ਆਉਣਗੇ ਏਨੇ ਰੁਪਏ ਬਸ ਕਰੋ ਇੰਝ