=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕਰੋਨਾ ਦੀ ਹੋਈ ਅਖੀਰ ਹੁਣ ਇਸ ਜਗ੍ਹਾ ਤੋਂ ਮਿਲੇ 42 ਪੌਜੇਟਿਵ

ਹੁਣੇ ਆਈ ਤਾਜਾ ਵੱਡੀ ਖਬਰ

ਜ਼ਿਲਾ ਗੁਰਦਾਸਪੁਰ ਵਿਚ ਕੋਰੋਨਾ ਵਾਇਰਸ ਦਾ ਵੱਡਾ ‘ਧਮਾਕਾ’ ਹੋਇਆ ਹੈ। ਜ਼ਿਲਾ ਗੁਰਦਾਸਪੁਰ ‘ਚ ਇਕੋ ਸਮੇਂ 42 ਹੋਰ ਨਵੇਂ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ ਆਏ ਸਾਹਮਣੇ ਹਨ। ਇਸ ਦੀ ਪੁਸ਼ਟੀ ਬਕਾਇਦਾ ਸਿਵਲ ਸਰਜਨ ਗੁਰਦਾਸਪੁਰ ਡਾ. ਕ੍ਰਿਸ਼ਨ ਚੰਦ ਵਲੋਂ ਕੀਤੀ ਗਈ ਹੈ। ਜ਼ਿਲਾ ਗੁਰਦਾਸਪੁਰ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ ਹੋਈ 79 ਹੋ ਗਈ ਹੈ ਜਦਕਿ ਇਕ ਮਰੀਜ਼ ਦੀ ਪਹਿਲਾਂ ਮੌਤ ਹੋ ਚੁੱਕੀ ਹੈ ਜਦਕਿ 76 ਲੋਕ ਜੇਰੇ ਇਲਾਜ ਹਨ। ਮਿਲੀ ਜਾਣਕਾਰੀ ਮੁਤਾਬਕ ਪਾਜ਼ੇਟਿਵ ਆਏ ਮਰੀਜ਼ਾਂ ਵਿਚ 39 ਮਰੀਜ਼ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਹਨ ਜਦਕਿ 3 ਹੋਰਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਵਿਭਾਗ ‘ਚ ਹੜਕੰਪ ਮਚ ਗਿਆ ਹੈ।

ਗੁਰਦਾਸਪੁਰ ਦੇ ਦੋ ਕੋਰੋਨਾ ਵਾਇਰਸ ਪਾਜ਼ੇਟਿਵ ਮਰੀਜ਼ ਜਲੰਧਰ ‘ਚ ਦਾਖਲ ਹਨ। ਸਾਰੇ ਪਹਿਲਾਂ ਪਾਜ਼ੇਟਿਵ ਮਰੀਜ਼ਾਂ ਨੂੰ ਪਠਾਨਕੋਟ ਦੇ ਚਿੰਤਪੂਰਨੀ ਮੈਡੀਕਲ ਕਾਲਜ ਸ਼ਿਫਟ ਕਰ ਦਿੱਤਾ ਗਿਆ ਹੈ। ਜਦਕਿ ਬਾਕੀ ਨੂੰ ਉਥੇ ਭੇਜਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਤਰ੍ਹਾਂ ਹੁਣ ਜ਼ਿਲਾ ਗੁਰਦਾਸਪੁਰ ‘ਚ 79 ਪਾਜ਼ੇਟਿਵ ਮਰੀਜ਼ ਹੋ ਗਏ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!