=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਕਰੋਨਾ ਨੇ ਪੰਜਾਬ ਚ ਵਰਤਾਇਆ ਕਹਿਰ ਇਥੇ ਇਥੇ ਹੋਇਆ ਮੌਤਾਂ

ਹੁਣੇ ਆਈ ਤਾਜਾ ਵੱਡੀ ਖਬਰ

ਸੂਬੇ ਵਿਚ ਅੱਜ ਕੋਰੋਨਾ ਵਾਇਰਸ ਕਾਰਨ ਦੋ ਹੋਰ ਮੌਤਾਂ ਹੋ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਇੱਕ ਮਰੀਜ਼ ਪਟਿਆਲਾ ਤੋਂ ਹੈ ਤੇ ਦੂਜਾ ਜਲੰਧਰ ਤੋਂ ਦੱਸਿਆ ਜਾ ਰਿਹਾ ਹੈ। ਜਿਸ ਦੇ ਨਾਲ ਹੀ ਸੂਬੇ ਵਿੱਚ ਮਰੀਜ਼ਾਂ ਦੀ ਗਿਣਤੀ ਵਧ ਕੇ 27 ਹੋ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਕੋਰੋਨਾ ਪਾਜ਼ਿਟਿਵ ਮਰੀਜ਼ ਦਾ ਪੀਜੀਆਈ ਵਿਖੇ ਇਲਾਜ ਚੱਲ ਰਿਹਾ ਸੀ। ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਜਿਸ ਦੀ ਪਛਾਣ 30 ਸਾਲਾ ਨਰੇਸ਼ ਚਾਵਲਾ ਵਾਸੀ ਕਾਜ਼ੀ ਮੁਹੱਲਾ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਜਲੰਧਰ ਜ਼ਿਲ੍ਹੇ ਵਿੱਚ ਇਹ ਪੰਜਵੀਂ ਮੌਤ ਹੈ।

ਉੱਥੇ ਹੀ ਪਟਿਆਲਾ ਦੇ ਅਮਨ ਨਗਰ ਵਾਸੀ 45 ਸਾਲਾ ਵਿਅਕਤੀ ਦੀ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮੌਤ ਹੋਣ ਤੋਂ ਬਾਅਦ ਉਸਦੇ ਟੈਸਟ ਲਏ ਗਏ ਸਨ ਜਿਸਦੀ ਰਿਪੋਰਟ ਪਾਜ਼ਿਟਿਵ ਪਾਈ ਗਈ। ਸਿਹਤ ਅਧਿਕਾਰੀਆਂ ਵਲੋਂ ਅਮਨ ਨਗਰ ਖੇਤਰ ਸੀਲ ਕਰ ਦਿੱਤਾ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!