=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਦੇ ਇਸ ਜ਼ਿਲ੍ਹੇ ‘ਚ ਇਹਨਾਂ ਸ਼ਰਤਾਂ ਨਾਲ ਸਕੂਲ ਖੋਲ੍ਹਣ ਦੀ ਮਿਲੀ ਮਨਜ਼ੂਰੀ – ਦੇਖੋ ਪੂਰੀ ਖਬਰ

ਕਰੋਨਾ ਦੇ ਕਹਿਰ ਦਾ ਕਰਕੇ ਸਾਰੇ ਪੁ ਨਜਾਬ ਦੇ ਸਕੂਲ ਬੰਦ ਪਾਏ ਹਨ ਜਿਸ ਨਾਲ ਬੱਚਿਆਂ ਦੀ ਪੜ੍ਹਾਈ ਤੇ ਬੁ ਰਾ ਅਸਰ ਪੈ ਰਿਹਾ ਹੈ। ਇਸ ਨੂੰ ਦੇਖਦੇ ਹੋਏ ਸਰਕਾਰ ਨੇ ਨਿਜੀ ਸਕੂਲਾਂ ਨੂੰ ਇਕ ਰਾਹਤ ਦਿੱਤੀ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਫ਼ਰੀਦਕੋਟ – 21 ਮਾਰਚ ਤੋਂ ਬੰਦ ਪਏ ਜ਼ਿਲ੍ਹੇ ਦੇ ਨਿੱਜੀ ਸਕੂਲਾਂ ਨੂੰ ਡਿਪਟੀ ਕਮਿਸ਼ਨਰ ਨੇ ਸੀਮਿਤ ਸਟਾਫ਼ ਨਾਲ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਹਾਲਾਂਕਿ ਸਕੂਲ ਵਿੱਚ ਵਿਦਿਆਰਥੀ ਪੜ੍ਹਾਈ ਲਈ ਨਹੀਂ ਆ ਸਕਣਗੇ ਅਤੇ ਨਿੱਜੀ ਸਕੂਲਾਂ ਦਾ ਸਟਾਫ਼ ਵਿਦਿਆਰਥੀਆਂ ਨੂੰ ਆਨ-ਲਾਈਨ ਪੜ੍ਹਾਈ ਕਰਵਾਏਗਾ। ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਸੀਬੀਐੱਸਈ ਅਤੇ ਆਈਸੀਐੱਸਈ ਮਾਨਤਾ ਪ੍ਰਾਪਤ ਸਕੂਲਾਂ ਦੇ ਪ੍ਰਿੰਸੀਪਲ ਵੱਧ ਤੋਂ ਵੱਧ 10 ਕਰਮਚਾਰੀਆਂ ਦੀ ਮਦਦ ਨਾਲ ਸਕੂਲ ਖੋਲ੍ਹ ਸਕਣਗੇ ਪਰ ਇਸ ਸਮੇਂ ਦੌਰਾਨ

ਵਿਦਿਆਰਥੀਆਂ ਜਾਂ ਉਨ੍ਹਾ ਦੇ ਮਾਪਿਆਂ ਨੂੰ ਸਕੂਲ ਵਿੱਚ ਨਹੀਂ ਬੁਲਾਇਆ ਜਾਵੇਗਾ। ਡਿਪਟੀ ਕਮਿਸ਼ਨਰ ਦੇ ਇਹ ਹੁਕਮ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਉੱਪਰ ਲਾਗੂ ਨਹੀਂ ਹੋਣਗੇ। ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਸਕੂਲ ਖੋਲਣ ਤੋਂ ਪਹਿਲਾਂ ਸਕੂਲਾਂ ਨੂੰ ਸੈਨੀਟਾਈਜ਼ ਕਰਨਾ ਜ਼ਰੂਰੀ ਹੋਵੇਗਾ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਹੋਵੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!