=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ‘ਚ ਮੁੜ ਕੋਰੋਨਾ ਦਾ ਧ ਮਾ ਕਾ, ਹੁਣੇ ਇਥੇ ਆਏ 26 ਪਾਜ਼ੇਟਿਵ

ਹੁਣੇ ਆਈ ਤਾਜਾ ਵੱਡੀ ਖਬਰ

ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਵੱਡਾ ਧ ਮਾ ਕਾ ਹੋਇਆ ਹੈ। ਵੀਰਵਾਰ ਨੂੰ ਮੁੜ ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਦੇ 26 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਹੁਣ ਜ਼ਿਲੇ ਵਿਚ ਮਰੀਜ਼ਾਂ ਦੀ ਗਿਣਤੀ ਵੱਧ ਕੇ 296 ਹੋ ਗਈ ਹੈ, ਜਿਨ੍ਹਾਂ ਵਿਚੋਂ 3 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 8 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਅੰਮ੍ਰਿਤਸਰ ਵਿਚ ਦਿਨ ਪ੍ਰਤੀ ਦਿਨ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਜਿੱਥੇ ਸਰਕਾਰ ਲਈ ਵੱਡੀ ਚਿੰ ਤਾ ਦਾ ਵਿਸ਼ਾ ਹੈ, ਉਥੇ ਹੀ ਜ਼ਿਲੇ ਦੇ ਲੋਕਾਂ ਵਿਚ ਵੀ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਆਲਮ ਇਹ ਹੈ ਕਿ ਅੰਮ੍ਰਿਤਸਰ ਵਿਚ ਸੂਬੇ ਭਰ ਵਿਚੋਂ ਸਭ ਤੋਂ ਵਧੇਰੇ ਕੋਰੋਨਾ ਦਾ ਮਾਮਲੇ ਸਾਹਮਣੇ ਆ ਰਹੇ ਹਨ।

ਦੁਨੀਆ ਭਰ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 37 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 37,77,485 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,61,199 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 12,75, 103 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।

ਭਾਰਤ ਵਿਚ ਹੁਣ ਤਕ ਲਗਭਗ 50 ਹਜ਼ਾਰ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 1695 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1573 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 26 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!