=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਰੋਨਾ ਨੇ ਪੰਜਾਬ ਚ ਮਚਾਈ ਤਰਥੱਲੀ ਹੁਣੇ ਹੁਣੇ ਇਸ ਜਗ੍ਹਾ ਤੋਂ ਮਿਲੇ 11 ਪੌਜੇਟਿਵ

ਆਈ ਤਾਜਾ ਵੱਡੀ ਖਬਰ

ਜਲੰਧਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਵੀਰਵਾਰ ਨੂੰ ਜਲੰਧਰ ‘ਚੋਂ ਇਕੱਠੇ 11 ਕੋਰੋਨਾ ਦੇ ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਅੱਜ ਦੇ ਮਿਲੇ ਕੇਸਾਂ ਨੂੰ ਮਿਲਾ ਕੇ ਜਲੰਧਰ ‘ਚ ਹੁਣ ਪਾਜ਼ੇਟਿਵ ਕੇਸਾਂ ਦੀ ਗਿਣਤੀ 148 ਤੱਕ ਪਹੁੰਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਦੇ ਮਿਲੇ 11 ਪਾਜ਼ੇਟਿਵ ਕੇਸ ਕੋਰੋਨਾ ਕਰਕੇ ਮਰੇ ਨਰੇਸ਼ ਚਾਵਲਾ ਦੇ ਸੰਪਰਕ ਵਾਲੇ ਦੱਸੇ ਜਾ ਰਹੇ ਹਨ। ਮਹਾਨਗਰ ਜਲੰਧਰ ਸ਼ਹਿਰ ‘ਚ ਦਿਨ-ਬ-ਦਿਨ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਜਿੱਥੇ ਸਰਕਾਰ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ, ਉਥੇ ਹੀ ਜ਼ਿਲੇ ਦੇ ਲੋਕਾਂ ‘ਚ ਵੀ ਭਾਰੀ ਦ ਹਿ ਸ਼ ਤ ਪਾਈ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਕੋਰੋਨਾ ਦੇ ਕਾਰਨ ਬੁੱਧਵਾਰ ਨੂੰ ਜਲੰਧਰ ਦੇ ਰਹਿਣ ਵਾਲੇ ਨਰੇਸ਼ ਚਾਵਲਾ ਦੀ ਪੀ. ਜੀ. ਆਈ. ‘ਚ ਇਲਾਜ ਦੌਰਾਨ ਮੌਤ ਹੋ ਗਈ ਸੀ। ਨਰੇਸ਼ ਚਾਵਲਾ ਨੂੰ ਕਾਫੀ ਸਮਾਂ ਪਹਿਲਾਂ ਸਿਹਤ ਜ਼ਿਆਦਾ ਖਰਾਬ ਹੋਣ ਉਪਰੰਤ ਪੀ. ਜੀ. ਆਈ. ‘ਚ ਦਾਖਲ ਕਰਵਾਇਆ ਗਿਆ ਸੀ। ਉਸ ਦੀ ਕੋਰੋਨਾ ਜਾਂਚ ਦੀ ਰਿਪੋਰਟ ਪਹਿਲਾਂ ਹੀ ਪਾਜ਼ੇਟਿਵ ਆ ਚੁੱਕੀ ਸੀ ਅਤੇ ਇਲਾਜ ਅਧੀਨ ਕੱਲ੍ਹ ਉਸ ਨੇ ਪੀ. ਜੀ. ਆਈ. ‘ਚ ਦਮ ਤੋੜ ਦਿੱਤਾ। ਅੱਜ ਉਸ ਦਾ ਸੰ ਸ ਕਾ ਰ ਪ੍ਰਸ਼ਾਸਨ ਨੇ ਜਲੰਧਰ ਵਿਖੇ ਹਰਨਾਮਦਾਸਪੁਰਾ ‘ਚ ਕਰ ਦਿੱਤਾ ਗਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!