=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਨੇਡਾ ਚ ਕਰੋਨਾ ਨੇ ਮਚਾਈ ਤਬਾਹੀ ਆਈ ਇਹ ਤਾਜਾ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਟੋਰਾਂਟੋ – ਕੈਨੇਡਾ ਵਿਚ ਗਲੋਬਲ ਮਹਾਮਾਰੀ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ ਵਧ ਕੇ 63,895 ਹੋ ਗਈ ਹੈ। ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੈਨੇਡਾ ਵਿਚ ਪਿਛਲੇ 24 ਘੰਟਿਆਂ ਦੌਰਾਨ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ 4 ਫੀਸਦੀ ਦਾ ਇਜ਼ਾਫਾ ਹੋਇਆ ਹੈ ਜਿਸ ਨਾਲ ਮਿ੍ਰਤਕਾਂ ਦੀ ਗਿਣਤੀ 4280 ਹੋ ਗਈ ਹੈ।

ਕੈਨੇਡਾ ਦੇ ਕਿਊਬਕ ਸੂਬਾ ਕੋਰੋਨਾਵਾਇਰਸ ਇਨਫੈਕਸ਼ਨ ਦਾ ਕੇਂਦਰ ਬਣਿਆ ਹੋਇਆ ਹੈ ਜਿਥੇ ਹੁਣ ਤੱਕ 34327 ਕੋਰੋਨਾਵਾਇਰਸ ਤੋਂ ਪ੍ਰਭਾਵਿਤ ਪਾਏ ਗਏ ਹਨ ਜਦਕਿ 2510 ਲੋਕਾਂ ਦੀ ਮਹਾਮਾਰੀ ਕਾਰਨ ਮੌਤ ਹੋਈ ਹੈ। ਇਸ ਤੋਂ ਬਾਅਦ ਓਨਟਾਰੀਓ ਸੂਬੇ ਵਿਚ ਕੋਵਿਡ-19 ਦੇ 19,121 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚੋਂ 1,477 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਨ ਹਾਪਕਿੰਸ ਯੂਨੀਵਰਿਸਟੀ ਦੇ ਵਿਗਿਆਨ ਅਤੇ ਇੰਜੀਨਿਅਰਿੰਗ ਕੇਂਦਰ (ਸੀ. ਐਸ. ਐਸ. ਈ.) ਵੱਲੋਂ ਜਾਰੀ ਕੀਤੇ ਗਏ ਤਾਜ਼ਾਂ ਅੰਕੜਿਆਂ

ਮੁਤਾਬਕ ਦੁਨੀਆ ਵਿਚ ਕੋਰੋਨਾ ਨਾਲ ਹੁਣ ਤੱਕ 38 ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ ਹਨ ਜਦਕਿ 2 ਲੱਖ 60 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 13 ਲੱਖ ਤੋਂ ਜ਼ਿਆਦਾ ਰੀ-ਕਵਰ ਕੀਤਾ ਜਾ ਚੁੱਕਿਆ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!