=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਟਿੱਕ ਟੋਕ ਸਟਾਰ ਨੂਰ ਦੀ ਕੈਪਟਨ ਨਾਲ ਆਈ ਵੀਡੀਉ ਦੇਖੋ

ਆਈ ਤਾਜਾ ਵੱਡੀ ਖਬਰ

ਟਿਕਟੌਕ ‘ਤੇ ਇੱਕ ਛੋਟੀ ਬੱਚੀ ਨੂਰ ਬਹੁਤ ਹੀ ਮਸ਼ਹੂਰ ਹੋ ਰਹੀ ਹੈ। ਉਸ ਦੀਆਂ ਵੀਡੀਓਜ਼ ਇੰਨਾਂ ਹਸਾਉਂਦੀਆਂ ਹਨ ਕਿ ਢਿੱਡੀ ਪੀੜਾਂ ਪੈਣ ਲੱਗ ਜਾਂਦੀਆਂ ਹਨ। ਲੋਕ ਉਸ ਨੂੰ ਬੇਹਦ ਪਸੰਦ ਕਰਦੇ ਹਨ ਤੇ ਆਏ ਦਿਨ ਉਸ ਦੀ ਕੋਈ ਨਾ ਕੋਈ ਵੀਡੀਓ ਜ਼ਰੂਰ ਵਾਇਰਲ ਹੋਈ ਹੁੰਦੀ ਹੈ। ਨੂਰ ਦੇ ਪਿਤਾ ਜੀ ਮਜ਼ਦੂਰੀ ਕਰਦੇ ਹਨ ਅਤੇ ਉਨ੍ਹਾਂ ਦੇ ਘਰ ਦੀ ਹਾਲਤ ਵੀ ਠੀਕ-ਠਾਕ ਹੀ ਹੈ। ਨੂਰ ਦੇ ਘਰ ਦੀ ਹਾਲਤ ਨੂੰ ਦੇਖਦੇ ਕਈ ਲੋਕ ਉਸ ਦੀ ਮਦਦ ਲਈ ਸਾਹਮਣੇ ਆ ਰਹੇ ਹਨ।

ਹੁਣ ਸ਼ੋਸ਼ਲ ਮੀਡੀਆ ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਸਾਹਿਬ ਨੇ ਨੇ ਵੀ ਨੂਰ ਨਾਲ ਇਕ ਵੀਡੀਓ ਬਣਾਈ ਹੈ ਦੇਖੋ ਉਹ ਵੀਡੀਓ

ਕੋਈ ਉਸ ਦਾ ਘਰ ਬਣਾ ਕੇ ਦੇਣਾ ਚਾਹੁੰਦਾ ਹੈ ਅਤੇ ਕੋਈ ਇਸ ਦੀ ਮਾਲੀ ਮਦਦ ਕਰਨਾ ਚਾਹੁੰਦਾ ਹੈ।ਪਰ ਇਸੇ ਮਦਦ ਦੇ ਨਾਮ ਤੇ ਕਈ ਲੋਕ ਠੱਗੀ ਵੀ ਕਰ ਰਹੇ ਹਨ। ਨੂਰ ਦੇ ਨਾਮ ਤੇ ਫੇਕ ਅਕਾਊਂਟ ਬਣਾ ਕੇ ਕਈ ਲੋਕ ਮਦਦ ਮੰਗ ਰਹੇ ਹਨ ਅਤੇ ਨੂੂਰ ਦੇ ਨਾਮ ਤੇ ਠੱ ਗੀ ਮਾ ਰ ਰਹੇ ਹਨ। ਇਸ ਵੀਡੀਓ ਵਿੱਚ ਨੂਰ ਦੇ ਸਾਥੀ ਕਲਾਕਾਰ ਵਰਨਦੀਪ ਨੇ ਦੱਸਿਆ ਕਿ ਜੇ ਕੋਈ ਨੂਰ ਦੀ ਮਦਦ ਕਰਨਾ ਚਾਹੁੰਦਾ ਹੈ ਤਾਂ ਉਹ ਸੰਦੀਪ ਤੂਰ ਦੀ ਟਿਕ ਟੌਕ ਜਾਂ ਇੰਸਟਾਗ੍ਰਾਮ ਆਈ.ਡੀ. ਤੇ ਸੰਪਰਕ ਕਰ ਸਕਦਾ ਹੈ

ਤੇ ਜਾਂ ਫਿਰ ਸਿੱਧਾ ਉਨ੍ਹਾਂ ਦੇ ਘਰ ਆ ਕੇ ਮਦਦ ਕਰ ਸਕਦਾ ਹੈ।ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ




error: Content is protected !!