ਇਸ ਵੇਲੇ ਦੀ ਵੱਡੀ ਖਬਰ ਇੰਡੀਆ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਜੀ ਬਾਰੇ ਆ ਰਹੀ ਹੈ

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਏਮਜ਼ ਦੇ ਕਾਰਡਿਅਕ ਨਿਊਰੋ ਸੈਂਟਰ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰ ਉਨ੍ਹਾਂ ਦੀ ਜਾਂਚ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮਨਮੋਹਨ ਸਿੰਘ ਨੂੰ ਛਾਤੀ ‘ਚ ਦ ਰ ਦ ਦੀ ਸ਼ਿਕਾਇਤ ਦੇ ਬਾਅਦ ਦਿੱਲੀ ਦੇ ਏਮਜ਼ ‘ਚ ਦਾਖਲ ਕਰਾਇਆ ਗਿਆ।ਹੋਰ ਜਾਣਕਾਰੀ ਹਜੇ ਪਤਾ ਨਹੀ ਲਗ ਸਕੀ , ਅਸੀ ਪੂਰੀ ਜਾਣਕਾਰੀ ਜਲਦੀ ਹੀ ਲੈ ਕੇ ਆਵਾਂਗੇ ਤਦ ਤਕ ਲਈ ਸਾਡੇ ਨਾਲ ਜੁੜੇ ਰਹੋ ‘ਪੰਜਾਬ ਨਿਊਜ਼ ਟੀਮ’ ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਬਾਰੇ ਆਈ ਮਾੜੀ ਖਬਰ
ByadminMay 10, 2020Comments Off on ਹੁਣੇ ਹੁਣੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਬਾਰੇ ਆਈ ਮਾੜੀ ਖਬਰ
Previous Postਛਿੱਤਰਾਂ ਦੀ ਮਾਰੀ ਨੋ ਮਣ ਝਡ਼ਦੀ - ਆਖਰ ਚੀਨ ਨੇ ਮੰਨਿਆ ਇਹ ਕੌੜਾ ਸੱਚ
Next Postਤਾਜਾ ਵੱਡੀ ਖਬਰ - ਸਾਬਕਾ ਮੁੱਖ ਮੰਤਰੀ ਗਏ ਕੋਮਾ ਚ ਹਾਲਤ ਖਰਾਬ