=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਖੁਸ਼ਖਬਰੀ – ਮਿਲਣਗੇ ਡਾਲਰਾਂ ਦੇ ਗਫੇ ਕਨੇਡਾ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਕਨੇਡਾ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਕੋਵਿਡ-19 ਮਹਾਂਮਾਰੀ ਕਾਰਨ ਆਰਥਿਕ ਚੁਣੌਤੀਆਂ ਨਾਲ ਦੋ ਚਾਰ ਹੋ ਰਹੇ ਬਜ਼ੁਰਗਾਂ ਨੂੰ ਕੈਨੇਡਾ ਸਰਕਾਰ ਵੱਲੋਂ 500 ਡਾਲਰ ਤੱਕ ਦੀ ਇਕੋ ਸਮੇਂ ਦੀ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਇਕੋ ਸਮੇਂ ਦੀ ਅਦਾਇਗੀ ਲਈ ਫੈਡਰਲ ਸਰਕਾਰ 2.5 ਬਿਲੀਅਨ ਡਾਲਰ ਖਰਚ ਕਰੇਗੀ।

ਫੈਡਰਲ ਕਾਨੂੰਨ ਮੰਤਰੀ ਡੈਬ ਸ਼ੂਲਟ ਦੇ ਅਨੁਸਾਰ ਇਸ ਰਾਹਤ ਤਹਿਤ ਫੈਡਰਲ ਓਲਡ ਏਜ ਸਿਕਿਓਰਿਟੀ (ਓਏਐਸ) ਦਾ ਲਾਭ ਪ੍ਰਾਪਤ ਕਰਨ ਵਾਲੇ ਕੈਨੇਡੀਅਨ ਬਜ਼ੁਰਗਾਂ ਨੂੰ 300 ਡਾਲਰ ਵੱਧ ਪ੍ਰਾਪਤ ਹੋਣਗੇ, ਜਦੋਂ ਕਿ 65 ਸਾਲ ਤੋਂ ਵੱਧ ਉਮਰ ਦੇ ਗਰੰਟੀਡ ਇਨਕਮ ਸਪਲੀਮੈਂਟ (ਜੀਆਈਐਸ) ਪ੍ਰਾਪਤ ਕਰਨ ਵਾਲਿਆਂ ਨੂੰ 200 ਡਾਲਰ ਦਿੱਤੇ ਜਾਣਗੇ। ਸਰਕਾਰ ਦਾ ਅੰਦਾਜ਼ਾ ਹੈ ਕਿ 6.7 ਮਿਲੀਅਨ ਬਜ਼ੁਰਗ ਇਸ ਬੈਨੀਫਿਟ ਲਈ ਯੋਗ ਹੋਣਗੇ ਅਤੇ

2.2 ਮਿਲੀਅਨ 500 ਡਾਲਰ ਪ੍ਰਾਪਤ ਕਰਨਗੇ। ਇਹ ਰਾਹਤ ਰਾਸ਼ੀ ਆਟੋਮੈਟਿਕ ਪ੍ਰਕਿਰਿਆ ਰਾਹੀਂ ਬਜ਼ੁਰਗਾਂ ਦੇ ਪੈਨਸ਼ਨ ਖਾਤਿਆਂ ਵਿਚ ਚਲੀ ਜਾਵੇਗੀ ਅਤੇ ਬਜ਼ੁਰਗਾਂ ਨੂੰ ਕੋਈ ਅਰਜ਼ੀ ਆਦਿ ਦੇਣ ਦੀ ਲੋੜ ਨਹੀਂ ਹੋਵੇਗੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੈਨੇਡਾ ਦੇ ਬਜ਼ੁਰਗਾਂ ਨੇ ਇਸ ਦੇਸ਼ ਦੇ ਨਿਰਮਾਣ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ ਅਤੇ ਉਹ ਇਸ ਸਮੇਂ

ਕੋਵਿਡ -19 ਮਹਾਂਮਾਰੀ ਦੇ ਸਭ ਤੋਂ ਵੱਧ ਖ਼ਤਰੇ ਵਿਚ ਹਨ। ਉਨ੍ਹਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੱਖਣਾ ਸਾਡਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |




error: Content is protected !!