=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵੁਹਾਨ ਤੋਂ ਆਏ ਨਵੇਂ ਕਰੋਨਾ ਕੇਸ, ਹੁਣ ਅੱਕਿਆ ਹੋਇਆ ਚੀਨ ਕਰਨ ਲਗਾ ਸਾਰੀ ਅਬਾਦੀ ਨਾਲ ਇਹ

ਆਈ ਤਾਜਾ ਵੱਡੀ ਖਬਰ

ਵੁਹਾਨ – ਚੀਨ ਦੇ ਵੁਹਾਨ ਸ਼ਹਿਰ ਵਿਚ ਕੋਰੋਨਾਵਾਇਰਸ ਮਹਾਮਾਰੀ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੂਰੀ ਆਬਾਦੀ ਦੀ ਕੋਵਿਡ-19 ਜਾਂਚ ਕਰਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਰਕਾਰੀ ਮੀਡੀਆ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਮੀਡੀਆ ਨੂੰ ਮਿਲੇ ਇਕ ਅਧਿਕਾਰਕ ਨੋਟਿਸ ਮੁਤਾਬਕ ਅਧਿਕਾਰੀਆਂ ਨੂੰ ਮੰਗਲਵਾਰ ਦੁਪਹਿਰ ਤੱਕ ਇਕ ਕੋਰੜ 10 ਲੱਖ ਦੀ ਆਬਾਦੀ ਵਾਲੇ ਇਸ ਸ਼ਹਿਰ ਦੇ ਸਾਰੇ ਨਿਵਾਸੀਆਂ ਦਾ ਨਿਊਕਲਿਕ ਐਸਿਡ ਪ੍ਰੀਖਣ ਕਰਾਉਣ ਦੀ ਯੋਜਨਾ ਦੱਸਣ ਲਈ ਕਿਹਾ ਗਿਆ ਹੈ।

ਨੋਟਿਸ ਵਿਚ ਕਿਹਾ ਗਿਆ ਹੈ ਕਿ ਹਰ ਇਕ ਜ਼ਿਲੇ ਨੂੰ ਉਸ ਦੇ ਅਧੀਨ ਆਉਣ ਵਾਲੀ ਪੂਰੀ ਆਬਾਦੀ ਦਾ 10 ਦਿਨ ਦੇ ਅੰਦਰ ਨਿਊਲਿਕ ਐਸਿਡ ਪ੍ਰੀਖਣ ਕਰਾਉਣ ਦੇ ਲਈ ਯੋਜਨਾ ਬਣਾਉਣੀ ਹੋਵੇਗੀ ਅਤੇ ਪ੍ਰਬੰਧ ਕਰਨਾ ਹੋਵੇਗਾ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਜਾਂਚ ਕਦੋਂ ਤੋਂ ਸ਼ੁਰੂ ਹੋਵੇਗੀ। ਕੋਰੋਨਾਵਾਇਰਸ ਦੇ ਕੇਂਦਰ ਰਹੇ ਵੁਹਾਨ ਵਿਚ 76 ਦਿਨਾਂ ਤੱਕ ਚੱਲਿਆ ਲਾਕਡਾਊਨ

8 ਅਪ੍ਰੈਲ ਨੂੰ ਖਤਮ ਕਰਨ ਦਿੱਤਾ ਗਿਆ ਸੀ, ਉਦੋਂ ਤੋਂ ਵਾਇਰਸ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਐਤਵਾਰ ਅਤੇ ਸੋਮਵਾਰ ਨੂੰ ਡੋਂਗਸ਼ਿਓ ਜ਼ਿਲੇ ਵਿਚ ਇਕ ਰਿਹਾਇਸ਼ੀ ਇਮਾਰਤ ਵਿਚ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ ਸਾਲ ਦਸੰਬਰ ਵਿਚ ਵੁਹਾਨ ਤੋਂ ਹੀ ਇਹ ਵਾਇਰਸ ਫੈਲਣਾ ਸ਼ੁਰੂ ਹੋਇਆ ਸੀ। ਉਦੋਂ ਤੋਂ ਸ਼ਹਿਰ ਵਿਚ ਕੁਲ 3,869 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!