=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਦੇ ਇਸ ਮਸ਼ਹੂਰ ਐਕਟਰ ਦੇ ਘਰੇ ਕਰੋਨਾ ਨੇ ਕੀਤੀ ਐਂਟਰੀ – ਪਰਮਾਤਮਾ ਭਲੀ ਕਰੇ

ਹੁਣੇ ਆਈ ਤਾਜਾ ਵੱਡੀ ਖਬਰ

ਮੁੰਬਈ — ‘ਹਾਲੀਡੇ : ਆ ਸੋਲਜਰ ਇਜ਼ ਨੇਵਰ ਡਿਊਟੀ’, ‘ਕਮਾਂਡੋ’ ਅਤੇ ‘ਰੇਸ 3’ ਵਰਗੀਆਂ ਫਿਲਮਾਂ ‘ਚ ਕੰਮ ਕਰ ਚੁੱਕੇ ਅਭਿਨੇਤਾ ਫ੍ਰੇਡੀ ਦਾਰੂਵਾਲਾ ਇਨ੍ਹੀਂ ਦਿਨੀਂ ਮੁਸ਼ਕਿਲ ਦੌਰ ‘ਚੋਂ ਗੁਜ਼ਰ ਰਹੇ ਹਨ। ਉਨ੍ਹਾਂ ਦੇ ਪਿਤਾ ਕੋਵਿਡ 19 ਪਾਜ਼ੀਟਿਵ ਪਾਏ ਗਏ ਹਨ। ਇਸ ਗੱਲ ਦੀ ਜਾਣਕਾਰੀ ਫ੍ਰੇਡੀ ਦਾਰੂਵਾਲਾ ਨੇ ਖੁਦ ਦਿੱਤੀ ਹੈ। ਨਾਲ ਹੀ ਇਹ ਵੀ ਦੱਸਿਆ ਹੈ ਕਿ ਅਜਿਹੇ ‘ਚ ਉਹ ਆਪਣੇ ਪੂਰੇ ਪਰਿਵਾਰ ਨੂੰ ਲੈ ਕੇ ਚਿੰਤਿਤ ਹਨ।

ਉਨ੍ਹਾਂ ਦੇ ਪਿਤਾ ਦੀ ਉਮਰ 67 ਸਾਲ ਹੈ। ਫ੍ਰੇਡੀ ਨੇ ਦੱਸਿਆ ਸ਼ੁਰੂਆਤ ‘ਚ ਮੇਰੇ ਪਿਤਾ ਨੂੰ ਫਲਿਊ ਵਰਗੀ ਸ਼ਿਕਾਇਤ ਹੋਈ ਅਤੇ ਥੋੜਾ ਸਰੀਰ ਦਰਦ ਵੀ ਸੀ। ਹਲਕਾ ਜਿਹਾ ਬੁਖਾਰ ਵੀ ਸੀ। ਮੈਂ ਉਨ੍ਹਾਂ ਨੂੰ ਕੁਝ ਦਿਨਾਂ ਤੱਕ ਇੰਝ ਹੀ ਦੇਖਦਾ ਰਿਹਾ। ਇਸ ਤੋਂ ਬਾਅਦ ਡਾਕਟਰ ਨੇ ਸਾਨੂੰ ਸਲਾਹ ਦਿੱਤੀ ਕਿ ਉਨ੍ਹਾਂ ਦਾ ਕੋਰੋਨਾ ਵਾਇਰਸ ਟੈਸਟ ਕਰਵਾ ਲਵੋ, ਜਿਸ ਤੋਂ ਬਾਅਦ ਪਿਛਲੇ ਹਫਤੇ ਮੰਗਲਵਰ ਨੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ।”

ਇਸ ਤੋਂ ਇਲਾਵਾ ਫ੍ਰੇਡੀ ਦਾਰੂਵਾਲਾ ਨੇ ਕਿਹਾ, ”ਇਸ ਤੋਂ ਬਾਅਦ ਸਾਨੂੰ ਡਾਕਟਰਾਂ ਅਤੇ ਬੀ. ਐੱਮ. ਸੀ. ਨੇ ਸਲਾਹ ਦਿੱਤੀ ਕਿ ਅਸੀਂ ਪਿਤਾ ਜੀ ਨੂੰ ਅਜਿਹੀ ਜਗ੍ਹਾ ‘ਚ ਰੱਖ ਸਕਦੇ ਹਾਂ, ਜਿਥੇ ਕਈ ਕਮਰੇ ਤੇ ਵਾਸ਼ਰੂਮ ਹੋਣ। ਇਸ ਲਈ ਅਸੀਂ ਉਨ੍ਹਾਂ ਨੂੰ ਆਪਣੇ ਘਰ ਜੋਗੇਸ਼ਵਰੀ ਬੰਗਲੇ ‘ਚ ਆਈਸੋਲੇਟ ਕੀਤਾ ਹੋਇਆ ਹੈ ਕਿਉਂਕਿ ਅਸੀਂ ਸੋਚਿਆ ਹਸਪਤਾਲ ਕਿਸੇ ਲੋੜਵੰਦ ਤੇ ਗੰਭੀਰ ਰੂਪ ਤੋਂ ਬੀਮਾਰ ਵਿਅਕਤੀ ਦੇ ਕੰਮ ਆ ਸਕਦਾ ਹੈ।”

ਪਿਤਾ ਦੀ ਸਿਹਤ ਜਾਣਕਾਰੀ ਦਿੰਦੇ ਹੋਏ ਫ੍ਰੇਡੀ ਦਾਰੂਵਾਲਾ ਨੇ ਕਿਹਾ, ”ਮੇਰੇ ਪਿਤਾ ਜੀ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ। ਉਨ੍ਹਾਂ ਦਾ ਵੱਖਰਾ ਕਮਰਾ ਹੈ ਨਾਲ ਹੀ ਬਾਥਰੂਮ ਵੀ ਹੈ। ਮੇਰੇ ਪਰਿਵਾਰ ਦਾ ਹਰ ਮੈਂਬਰ ਉਨ੍ਹਾਂ ਤੋਂ ਦੂਰੀ ਬਣਾ ਕੇ ਰਹਿ ਰਿਹਾ ਹੈ ਅਤੇ ਅਸੀਂ ਖੁਦ ਨੂੰ ਵੀ ਕੁਆਰੰਟੀਨ ਕਰ ਰਹੇ ਹਾਂ।”

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!