ਹੁਣੇ ਆਈ ਤਾਜਾ ਵੱਡੀ ਖਬਰ

ਕਰੋਨਾ ਨੇ ਸਾਰੀ ਦੁਨੀਆਂ ਵਿਚ ਕਹਿਰ ਵਰਤਾਇਆ ਹੋਇਆ ਹੈ ਇਸ ਨਾਲ ਰੋਜਾਨਾ ਹੀ ਲੱਖਾਂ ਲੋਕਾਂ ਦੀ ਜਾਨ ਜਾ ਰਹੀ ਹੈ। ਇਸ ਦੇ ਕਰਕੇ ਸਾਰੀ ਦੁਨੀਆਂ ਦੇ ਦੇਸ਼ਾਂ ਵਿਚ ਤਾਲਾਬੰਦੀ ਚਲ ਰਹੀ ਹੈ। ਇਸੇ ਕਰਕੇ ਸਾਰੇ ਇੰਡੀਆ ਵਿਚ ਵੀ ਤਾਲਾ ਬੰਦੀ ਹੈ। ਅਤੇ ਪੰਜਾਬ ਚ ਵੀ ਕਰਫਿਊ ਲਗਾ ਹੋਇਆ ਹੈ। ਹੁਣ ਅੱਜ ਪੰਜਾਬ ਸਰਕਾਰ ਨੇ ਕਰਫਿਊ ਬਾਰੇ ਇਕ ਵੱਡਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਨੇ ਕਰਫਿਊ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਇਕ ਵਾਰ ਦੁਕਾਨਾਂ ਖੁੱਲ੍ਹਣ ਦਾ ਸਮਾਂ ਬਦਲ ਦਿੱਤਾ ਹੈ। ਨਵੇਂ ਹੁਕਮਾਂ ਤਹਿਤ ਹੁਣ ਸਵੇਰੇ 7 ਵਜੋਂ ਤੋਂ ਸ਼ਾਮੀਂ 6 ਵਜੇ ਤੱਕ ਦੁਕਾਨਾਂ ਖੁਲ਼੍ਹਣਗੀਆਂ। ਇਸ ਤੋਂ ਪਹਿਲਾਂ ਦੁਕਾਨਾਂ ਖੁਲ੍ਹਣ ਦਾ ਸਮਾਂ ਸਵੇਰੇ 7 ਤੋਂ ਦੁਪਹਿਰ 3 ਵਜੇ ਤੱਕ ਸੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਪੰਜਾਬ ਸਰਕਾਰ ਵੱਲੋਂ ਕਰਫਿਊ ਬਾਰੇ ਵੱਡਾ ਐਲਾਨ ਲੋਕਾਂ ਚ ਛਾਈ ਖੁਸ਼ੀ
ByadminMay 14, 2020Comments Off on ਪੰਜਾਬ ਸਰਕਾਰ ਵੱਲੋਂ ਕਰਫਿਊ ਬਾਰੇ ਵੱਡਾ ਐਲਾਨ ਲੋਕਾਂ ਚ ਛਾਈ ਖੁਸ਼ੀ
Previous Postਕੋਰੋਨਾ ਸੰਕਟ ਨਾਲ ਵਧਿਆ ਸੰਕਟ, ਹਰ ਰੋਜ਼ ਮਰ ਸਕਦੇ ਨੇ 6,000 ਬੱਚੇ : ਯੂਨੀਸੈਫ
Next Postਵਿਗਿਆਨੀਆਂ ਦੀ ਵੱਡੀ ਚੇਤਾਵਨੀ- ਹੁਣ ਇਸ ਨਵੀਂ ਮਹਾਮਾਰੀ ਦਾ ਦੁਨੀਆਂ ਨੂੰ ਖਤਰਾ