BREAKING NEWS
Search

ਪੰਜਾਬੀ ਕਲਾਕਾਰ ਗਰੇਵਾਲ ਨੇ ਕੀਤੀ ਸੁ ਸਾਈਡ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਐਂਟਰਟੇਨਮੈਂਟ ਇੰਡਸਟਰੀ ਤੋਂ ਲਗਾਤਾਰ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਇਸ ਸਭ ਦੇ ਚਲਦੇ ਛੋਟੇ ਪਰਦੇ ਦੇ ਮਸ਼ਹੂਰ ਪੰਜਾਬੀ ਅਦਾਕਾਰ ਮਨਮੀਤ ਗਰੇਵਾਲ ਨੇ ਸ਼ੁੱਕਰਵਾਰ ਰਾਤ ਸਾਢੇ ਦਸ ਵਜੇ ਆਪਣੇ ਘਰ ‘ਚ ਫਾ ਹਾ ਲੈਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ । ਮਨਮੀਤ ਆਪਣੀ ਪਤਨੀ ਨਾਲ ਨਵੀਂ ਮੁੰਬਈ ਦੇ ਖਾਰਕਰ ਇਲਾਕੇ ‘ਚ ਫਲੈਟ ‘ਚ ਰਹਿੰਦਾ ਸੀ। ਪਹਿਲਾਂ ਤੋਂ ਕਰਜ਼ ‘ਚ ਡੁੱਬੇ ਤੇ ਆਰਥਿਕ ਤੰਗੀ ਨਾਲ ਜੂਝ ਰਿਹਾ ਮਨਮੀਤ ਗਰੇਵਾਲ ਲੌਕਡਾਊਨ ਕਾਰਨ ਛੋਟੇ-ਮੋਟੇ ਕੰਮ ਵੀ ਬੰਦ ਹੋ ਜਾਣ ਤੋਂ ਕਾਫੀ ਪਰੇਸ਼ਾਨ ਸੀ।

ਇੱਥੋਂ ਤਕ ਕਿ ਘਰ ਦਾ ਕਿਰਾਇਆ ਦੇਣ ਤੋਂ ਵੀ ਅਸਮਰਥ ਸੀ। ਜਿਸ ਦੇ ਚੱਲਦਿਆਂ ਉਹ ਡਿਪੈਰਸ਼ਨ ਦਾ ਸ਼ਿਕਾਰ ਹੋ ਗਿਆ। ਮਨਮੀਤ ਗਰੇਵਾਲ ਦੇ ਖ਼ਾਸ ਦੋਸਤ ਤੇ ਪ੍ਰੋਡਿਊਸਰ ਮਨਜੀਤ ਸਿੰਘ ਰਾਜਪੂਤ ਨੇ ਦੱਸਿਆ ਕਿ ਨਿੱਜੀ ਤੇ ਕਾਰੋਬਾਰੀ ਕੰਮ ਲਈ ਮਨਮੀਤ ਨੇ ਲੱਖਾਂ ਰੁਪਏ ਕਰਜ਼ ਲਿਆ ਹੋਇਆ ਸੀ। ਲੌਕਡਾਊਨ ਕਾਰਨ ਕੋਈ ਕਮਾਈ ਨਹੀਂ ਹੋ ਰਹੀ ਸੀ ਜਿਸ ਕਾਰਨ ਉਹ ਉਧਾਰ ਲਿਆ ਪੈਸਾ ਵੀ ਮੋੜਨ ਤੋਂ ਅਸਮਰਥ ਸੀ। ਇਸੇ ਪ ਰੇ ਸ਼ਾ ਨੀ ਕਾਰਨ ਉਸ ਨੇ ਇਹ ਕਦਮ ਚੁੱਕਿਆ।

ਮਨਜੀਤ ਨੇ ਦੱਸਿਆ ਕਿ ਫਾਂ — ਸੀ ਲਾਉਣ ਮਗਰੋਂ ਉਨ੍ਹਾਂ ਦੀ ਪਤਨੀ ਨੇ ਪਤੀ ਦੀ ਲੋਥ ਨੂੰ ਹੇਠਾਂ ਤੋਂ ਫੜ੍ਹਿਆ ਸੀ ਤੇ ਤੇ ਉਹ ਲੋਕਾਂ ਨੂੰ ਉਸ ਦੀ ਗਰਦਨ ‘ਚ ਬੰਨ੍ਹਿਆ ਦੁਪੱਟਾ ਕੈਂਚੀ ਨਾਲ ਕੱ ਟ ਣ ਦੀ ਗੁਹਾਰ ਲਾਉਂਦੀ ਰਹੀ। ਕੋਰੋਨਾ ਵਾਇਰਸ ਦੇ ਡਰ ਕਾਰਨ ਕਿਸੇ ਨੇ ਉਸਦੀ ਮਦਦ ਨਹੀਂ ਕੀਤੀ।

ਇੱਥੋਂ ਤਕ ਕਿ ਕੁਝ ਸਮੇਂ ਬਾਅਦ ਪਹੁੰਚੇ ਡਾਕਟਰ ਤੇ ਪੁਲਿਸ ਨੇ ਵੀ ਕੋਈ ਮਦਦ ਨਾ ਕੀਤੀ। ਕਰੀਬ ਇਕ ਘੰਟੇ ਬਾਅਦ ਬਿਲਡਿੰਗ ਦੇ ਗਾਰਡ ਨੇ ਮਨਮੀਤ ਦੇ ਗਲੇ ‘ਚੋਂ ਦੁਪੱਟਾ ਕੱਟਿਆ ਤਾਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿ ਤ ਕ ਐਲਾਨ ਦਿੱਤਾ ਗਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!