ਹੁਣੇ ਆਈ ਤਾਜਾ ਵੱਡੀ ਖਬਰ
ਚੰਡੀਗੜ੍ਹ 18 ਮਈ – 2020 – ਵਿਰੋਧੀ ਧਿਰ ਆਗੂ ਤੇ ਵਿਧਾਨ-ਸਭਾ ਹਲਕਾ ਦਿੜ੍ਹਬਾ (ਸੰਗਰੂਰ) ਤੋ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਚੀਮਾ ਦੀ ਸੈਕਟਰ 39 -A ਸਥਿਤ ਸਰਕਾਰੀ ਰਿਹਾਇਸ਼ ਜੋ ਉਹਨਾਂ ਨੂੰ ਵਿਰੋਧੀ ਧਿਰ ਦਾ ਆਗੂ ਹੋਣ ਨਾਤੇ ਮਿਲੀ ਹੈ ਵਿੱਚ ਸ਼ਾਰਟ ਸਰਕਿਟ ਹੋਣ ਕਾਰਨ AC ਨੂੰ ਅੱਗ ਲੱਗ ਗਈ।
ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਆਮ ਆਦਮੀ ਪਾਰਟੀ ਵੱਲੋਂ ਇੱਥੇ ਪ੍ਰੈਸ ਕਾਨਫਰੰਸ ਰੱਖੀ ਹੋਈ ਸੀ। ਜਿਸ ਵਿੱਚ ਹਰਪਾਲ ਚੀਮਾ ਤੋਂ ਇਲਾਵਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੀ ਸ਼ਾਮਿਲ ਸਨ । ਮੌਕੇ ‘ਤੇ ਅੱਗ ‘ਤੇ ਕਾਬੂ ਪਾ ਲਿਆ ਗਿਆ। ਏ.ਸੀ ਤੋਂ ਬਗੈਰ ਹੋਰ ਕਿਸੇ ਵੀ ਕਿਸਮ ਦਾ ਨੁਕਸਾਨ ਹੋਣੋਂ ਬਚਾਅ ਰਿਹਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ