ਇਹ ਮਸ਼ਹੂਰ ਐਕਟਰ ਹੋਇਆ ਹਸਪਤਾਲ ਦਾਖਲ
ਮੁੰਬਈ— ਟੀ. ਵੀ ਇੰਡਸਟਰੀ ਤੋਂ ਹੁਣੇ ਜਿਹੇ ਇਕ ਵੱਡੀ ਬੁਰੀ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਲੋਕਾਂ ਨੂੰ ਝੰਜੋੜ ਦਿੱਤਾ ਹੈ। ਬੀਤੇ ਦਿਨ ਟੀ.ਵੀ ਅਦਾਕਾਰ ਮਨਮੀਤ ਗਰੇਵਾਲ ਨੇ ਆਰਥਿਕ ਤੰਗੀ ਕਰਕੇ ਖੁ ਦ ਕੁ ਸ਼ੀ ਕਰ ਲਈ ਸੀ । ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਹਰ ਇਕ ਨੂੰ ਸ ਦ ਮਾ ਲੱਗਾ ਸੀ। ਇਸ ਸਭ ਦੇ ਚੱਲਦੇ ਹੁਣ ਸੁਣਨ ਵਿੱਚ ਆਇਆ ਹੈ ਕਿ ਅਦਾਕਾਰ
ਆਸ਼ੀਸ਼ ਰਾਏ ਹਸਪਤਾਲ ਵਿੱਚ ਭਰਤੀ ਹਨ ਤੇ ਲੋਕਾਂ ਤੋਂ ਸੋਸ਼ਲ ਮੀਡੀਆ ‘ਤੇ ਮਦਦ ਦੀ ਗੁਹਾਰ ਲਗਾ ਰਹੇ ਹਨ। ਦੱਸ ਦੇਈਏ ਕਿ ਆਸ਼ੀਸ਼ ਰਾਏ ਮਸ਼ਹੂਰ ਅਦਾਕਾਰ ਹਨ। ਉਨ੍ਹਾਂ ਦਾ ਹਸਪਤਾਲ ‘ਚ ਡਾਈਲਾਸਿਸ ਚੱਲ ਰਿਹਾ ਹੈ। ਹਸਪਤਾਲ ਵਿੱਚ ਭਰਤੀ ਅਦਾਕਾਰ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਹੋਏ ਹਨ ਤੇ ਆਪਣੀ ਸਥਿਤੀ ਬਾਰੇ ਦੱਸ ਰਹੇ ਹਨ ।
ਸਾਲ 2019 ਵਿੱਚ ਆਸ਼ੀਸ਼ ਨੂੰ ਲਕਵਾ ਮਾਰ ਗਿਆ ਸੀ, ਜਿਸ ਕਰਕੇ ਉਹ ਕਈ ਦਿਨ ਹਸਪਤਾਲ ‘ਚ ਰਹੇ। ਇਸ ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਕੰਮ ਮਿਲਣਾ ਬੰਦ ਹੋ ਗਿਆ ਤੇ ਆਪਣੀ ਜਮ੍ਹਾ ਪੂੰਜੀ ਨਾਲ ਹੀ ਗੁਜ਼ਾਰਾ ਕਰ ਰਹੇ ਸਨ । ਆਪਣੀ ਤਸਵੀਰ ਸਾਂਝੀ ਕਰਕੇ ਆਸ਼ੀਸ਼ ਨੇ ਮੌਤ ਦੀ ਗੁਹਾਰ ਲਗਾਈ ਹੈ ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ