ਪੰਜਾਬ ਚ ਪੈ ਗਿਆ ਵੱਡਾ ਡਾਕਾ
ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ , ਇਕ ਪਾਸੇ ਸਾਰੀ ਦੁਨੀਆਂ ਤੇ ਕਰੋਨਾ ਨੇ ਕਹਿਰ ਵਰਤਾਇਆ ਹੋਇਆ ਹੈ ਦੂਜੇ ਪਾਸੇ ਕੁਝ ਮਾ ੜੇ ਲੋਕ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਹੇ। ਅਜਿਹੀ ਹੀ ਤਾਜਾ ਵੱਡੀ ਖਬਰ ਪੰਜਾਬ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਇਲਾਕੇ ਤੋਂ ਆ ਰਹੀ ਹੈ।
ਅੰਮ੍ਰਿਤਸਰ – ਅੱਜ ਦਿਨ ਦਿਹਾੜੇ ਸੋਹੀਆਂ ਕਲਾਂ ਅੱਡੇ ‘ਤੇ ਸਥਿਤ ਇਕ ਬੈਂਕ ਦੀ ਬਰਾਂਚ ਵਿਚੋਂ 10 ਲੱਖ 92 ਹਜ਼ਾਰ 200 ਰੁਪਏ ਦੀ ਲੁੱ ਟ ਖੋ ਹ ਹੋਈ। ਮੌਕੇ ‘ਤੇ ਪੁੱਜੇ ਪੁਲਿਸ ਅਧਿਕਾਰੀਆਂ ਅਨੁਸਾਰ ਅਣਪਛਾਤੇ ਲੁ ਟੇ ਰੇ ਆਂ ਵਲੋਂ ਬੈਂਕ ਦੇ ਮੁਲਾਜ਼ਮਾਂ ਨੂੰ ਰੱਸੀਆਂ ਨਾਲ ਬੰ ਨ੍ਹ ਕੇ ਸਟਰਾਂਗ ਰੂਮ ਵਿਚੋਂ ਉਕਤ ਰਕਮ ਲੁੱ ਟ ਲਈ ਤੇ ਫ਼ਰਾਰ ਹੋ ਗਏ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।ਅਤੇ ਲੋਕ ਹੈਰਾਨ ਹਨ ਕੇ ਦਿਨ ਦਿਹਾੜੇ ਅਜਿਹੀ ਘਟਨਾ ਕਿਵੇਂ ਵਾਪਰ ਗਈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ