=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਕਰੋਨਾ ਵਾਇਰਸ ਨੂੰ ਲੈ ਕੇ ਆਈ ਵੱਡੀ ਖਬਰ – ਲੋਕਾਂ ਨੇ ਲਿਆ ਸੁਖ ਦਾ ਸਾਹ

ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਕੇਸਾਂ ਤੇ ਹੁਣ ਥੋੜ੍ਹੀ ਰੋਕ ਲੱਗੀ ਹੈ। ਅੱਜ 3 ਨਵੇਂ ਵਿਅਕਤੀਆਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। ਜਿਸ ਨਾਲ ਬੁੱਧਵਾਰ ਨੂੰ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 2005 ਹੋ ਗਿਆ ਹੈ।ਪਰ ਰਾਹਤ ਭਰੀ ਖਬਰ ਇਹ ਹੈ ਕਿ ਇਨ੍ਹਾਂ ‘ਚ ਸਿਰਫ 173 ਐਕਟਿਵ ਕੇਸ ਹਨ।

ਅੱਜ ਅੰਮ੍ਰਿਤਸਰ, ਗੁਰਦਾਸਪੁਰ ਅਤੇ ਜਲੰਧਰ ਤੋਂ ਇੱਕ-ਇੱਕ ਮਰੀਜ਼ ਸਾਹਮਣੇ ਆਇਆ ਹੈ। ਅੰਮ੍ਰਿਤਸਰ ਤੋਂ ਪੌਜ਼ੇਟਿਵ ਆਇਆ ਮਰੀਜ਼ ਮਹਾਰਾਸ਼ਟਰ ਤੋਂ ਪਰਤਿਆ ਸੀ। ਇਸ ਤੋਂ ਇਲਾਵਾ ਬਾਕੀ ਦੋ ਵਿਅਕਤੀ ਪੌਜ਼ੇਟਿਵ ਮਰੀਜ਼ਾਂ ਦੇ ਸੰਪਰਕ ‘ਚੋਂ ਹਨ।ਅੱਜ 152 ਵਿਅਕਤੀ ਸਿਹਤਯਾਬ ਹੋਣ ਤੋਂ ਬਾਅਦ ਡਿਸਚਾਰਜ ਕੀਤੇ ਗਏ ਹਨ।ਸੂਬੇ ‘ਚ ਕੁੱਲ 57737 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2005 ਮਰੀਜ਼ ਕੋਰੋਨਾਵਾਇਰਸ ਨਾਲ ਸੰ ਕ ਰ ਮਿ ਤ ਟੈਸਟ ਕੀਤੇ ਗਏ ਹਨ।ਜਦਕਿ 3776 ਲੋਕਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।
ਸਿਹਤਯਾਬ ਹੋਏ ਮਰੀਜ਼ਾਂ ਦੀ ਗਿਣਤੀ- 1794 ਐਕਟਿਵ ਕੇਸ-173 ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ -38

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!