=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਦਿਅਕ ਅਦਾਰੇ ਖੋਲਣ ਬਾਰੇ ਆਖਰ ਸਰਕਾਰ ਨੇ ਦਿੱਤਾ ਇਹ ਹੁਕਮ

ਇਸ ਵੇਲੇ ਦੀ ਵੱਡੀ ਖਬਰ

ਕੋਵਿਡ-19 ਮਹਾਂਮਾਰੀ ਦੇ ਵੱਧਦੇ ਖਤਰੇ ਨੂੰ ਦੇਖਦੇ ਹੋਏ ਭਾਰਤ ਸਰਕਾਰ ਵਲੋਂ ਪੂਰੇ ਦੇਸ਼ ‘ਚ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜਿਥੇ ਸਰਕਾਰ ਵਲੋਂ ਕਈ ਉਦਯੋਗਾਂ, ਦਫਤਰਾਂ, ਦੁਕਾਨਾਂ ਨੂੰ ਕੁੱਝ ਸ਼ਰਤਾਂ ‘ਤੇ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਉਥੇ ਹੀ ਅੱਜ ਦਫਤਰ ਜਿਲਾ ਮੈਜਿਸਟਰੇਟ, ਜਲੰਧਰ ਵਲੋਂ ਸਕੂਲ, ਕਾਲਜ, ਟਰੇਨਿੰਗ ਤੇ ਕੋਚਿੰਗ ਇੰਸਟੀਚਿਊਟਾਂ ਨੂੰ ਵੀ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

ਇਨ੍ਹਾਂ ਸੰਸਥਾਵਾਂ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ 33 ਫੀਸਦੀ ਸਟਾਫ ਨਾਲ ਪ੍ਰਬੰਧਕੀ ਕੰਮ ਕਰਨ ਦੀ ਖੁੱਲ ਦਿੱਤੀ ਗਈ ਹੈ। ਹਾਲਾਂਕਿ ਇਸ ਦੌਰਾਨ ਕਿਸੇ ਵੀ ਜਮਾਤ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਨਹੀਂ ਲਗਾਈਆਂ ਜਾਣਗੀਆਂ ਅਤੇ ਕਿਸੇ ਵੀ ਵਿਦਿਆਰਥੀ ਨੂੰ ਇਨ੍ਹਾਂ ਨਿਜੀ ਸੰਸਥਾਵਾਂ ‘ਚ ਨਹੀਂ ਬੁਲਾਇਆ ਜਾਵੇਗਾ ਤੇ ਆਨਲਾਈਨ ਲਰਨਿੰਗ ਦੀ ਪ੍ਰਵਾਨਗੀ ਹੋਵੇਗੀ। ਇਸ ਦੌਰਾਨ ਪ੍ਰਬੰਧਕੀ ਦਫਤਰ ਖੋਲ੍ਹਣ ਸਮੇਂ ਅਕਾਊਂਟਸ ਦਾ ਕੰਮ, ਪ੍ਰਬੰਧਕੀ ਕੰਮ ਸਟੱਡੀ ਮਟੀਰੀਅਲ ਅਤੇ ਕਿਤਾਬਾਂ ਦੀ ਡੋਰ ਟੂ ਡੋਰ ਡਲੀਵਰੀ ਕਰਨ ਲਈ ਕਾਰਵਾਈ ਕੀਤੀ ਜਾ ਸਕਦੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!