=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਲੋਥ ਨੂੰ ਫੂਕਣ ਲੱਗਿਆ ਅਚਾਨਕ ਪੈ ਗਿਆ ਭੜਥੂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਫਤਿਹਾਬਾਦ: ਪੰਚਕੁਲਾ ਤੋਂ ਫਤਿਹਾਬਾਦ ਆਪਣੀ ਬੇਟੀ ਦੇ ਘਰ ਆਈ ਮਹਿਲਾ ਦੀ ਮੌਤ ਹੋ ਗਈ।ਜਿਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਸਸਕਾਰ ਲਈ ਸ਼ਮਸ਼ਾਨ ਘਾਟ ਲਿਆਂਦਾ ਗਿਆ ਪਰ ਕੋਰੋਨਾਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਸ਼ਮਸ਼ਾਨ ਘਾਟ ਪ੍ਰਸ਼ਾਸਨ ਨੇ ਮ੍ਰਿਤਕ ਨੂੰ ਕੋਰੋਨਾ ਸੰਕਰਮਣ ਦੇ ਸ਼ੱਕ ਕਾਰਨ ਸਸਕਾਰ ਹੋਣ ਤੋਂ ਰੋਕ ਦਿੱਤਾ।ਜਿਸ ਤੋਂ ਬਾਅਦ ਮਹਿਲਾ ਦੀ ਲਾਸ਼ ਨੂੰ ਵਾਪਿਸ ਭੇਜ ਦਿੱਤਾ ਗਿਆ। ਮਹਿਲਾ ਦਾ ਕੋਰੋਨਾ ਟੈਸਟ ਲਈ ਸੈਂਪਲ ਲੈ ਕਿ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਮ੍ਰਿਤਕ ਸ਼ੂਗਰ ਦੀ ਮਰੀਜ਼ ਸੀ ਅਤੇ ਕੋਰੋਨਾ ਵਰਗੇ ਲੱਛਣ ਵੀ ਸਨ।ਦਰਅਸਲ, ਮਾਮਲਾ ਉਸ ਵਕਤ ਸਾਹਮਣੇ ਆਇਆ ਜਦੋਂ ਮਹਿਲਾ ਦੀ ਲਾਸ਼ ਨੂੰ ਐਂਬੂਲੈਂਸ ਰਾਹੀਂ ਲਿਆਂਦਾ ਗਿਆ।ਐਂਬੂਲੈਂਸ ਅੰਦਰ ਤਾਇਨਾਤ ਕਰਮਚਾਰੀ ਪੀਪੀਈ ਕਿੱਟ ‘ਚ ਸਨ।ਮਾਮਲੇ ਨੂੰ ਵੇਖਦੇ ਹੋਏ ਸ਼ਮਸ਼ਾਨ ਘਾਟ ਪ੍ਰਸ਼ਾਸਨ ਨੇ ਗੇਟ ਬੰਦ ਕਰ ਦਿੱਤੇ।

ਕੋਰੋਨਾ ਦੀ ਲਾਗ ਕਾਰਨ ਸ਼ੱਕੀ ਕੋਰੋਨਾ ਅਤੇ ਮੌਤ ਦੇ ਮਾਮਲੇ ਵਿੱਚ ਗਾਈਡ ਲਾਈਨਜ਼ ਸਰਕਾਰ ਵਲੋਂ ਦਿੱਤੀਆਂ ਗਈਆਂ ਹਨ।ਇਨ੍ਹਾਂ ਗਾਈਡ ਲਾਈਨਾਂ ਦਾ ਹਵਾਲਾ ਦਿੰਦੇ ਹੋਏ ਸ਼ਿਵਪੁਰੀ ਪ੍ਰਸ਼ਾਸਨ ਵਲੋਂ ਲਾਸ਼ ਵਾਪਸ ਭੇਜੀ ਗਈ। ਤਮਾਮ ਜੱਦੋਜ਼ਹਿਦ ਤੋਂ ਬਾਅਦ ਮ੍ਰਿਤਕ ਦੇਹ ਨੂੰ ਉਸੇ ਐਂਬੂਲੈਂਸ ਤੋਂ ‘ਚ ਹੀ ਵਾਪਲ ਲੈ ਜਾਇਆ ਗਿਆ। ਇਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦੀ ਸਥਿਤੀ ਹੈ। ਫਿਲਹਾਲ ਪ੍ਰਸ਼ਾਸਨ ਤੋਂ ਇਲਾਵਾ ਵਸਨੀਕਾਂ ਦੀ ਨਜ਼ਰ ਵੀ ਔਰਤ ਦੀ ਜਾਂਚ ਰਿਪੋਰਟ ‘ਤੇ ਟਿਕੀ ਹੋਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!