BREAKING NEWS
Search

ਹੁਣੇ ਹੁਣੇ ਪੰਜਾਬ ਦੇ ਚੋਟੀ ਦੇ ਅੰਤਰਰਾਸ਼ਟਰੀ ਖਿਡਾਰੀ ਦੀ ਹੋਈ ਮੌਤ ਛਾਇਆ ਸਾਰੇ ਪੰਜਾਬ ਚ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਮਹਾਨ ਹਾਕੀ ਖਿਡਾਰੀ ਅਤੇ 3 ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਬਲਬੀਰ ਸਿੰਘ ਸੀਨੀਅਰ ਨੇ ਸੋਮਵਾਰ ਸਵੇਰੇ ਕਰੀਬ 6.17 ਵਜੇ ਆਖਰੀ ਸਾਹ ਲਏ। ਬਲਬੀਰ ਸੀਨੀਅਰ ਬੀਮਾਰੀ ਦੇ ਚੱਲਦਿਆਂ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਸਨ। 96 ਸਾਲਾ ਦਿੱਗਜ ਨੂੰ ਨਿਮੋਨੀਆ ਦੀ ਸ਼ਿਕਾਇਤ ਕਾਰਨ ਹਸਪਤਾਲ ਦਾਖਲ ਕਰਾਇਆ ਗਿਆ ਸੀ। ਉਨ੍ਹਾਂ ਨੂੰ ਹਸਪਤਾਲ ‘ਚ ਹੀ ਦਿਲ ਦਾ ਦੌਰਾ ਵੀ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਸੀ।

ਭਾਰਤ ਲਈ ਸੋਨ ਤਮਗੇ ਜਿੱਤਣ ‘ਚ ਨਿਭਾਈ ਅਹਿਮ ਭੂਮਿਕਾ
ਬਲਬੀਰ ਸਿੰਘ ਸੀਨੀਅਰ ਨੇ ਲੰਡਨ (1948), ਹੇਲਸਿੰਕੀ (1952) ਅਤੇ ਮੈਲਬੌਰਨ (1956) ਓਲੰਪਿਕ ‘ਚ ਭਾਰਤ ਲਈ ਸੋਨ ਤਮਗੇ ਜਿੱਤਣ ‘ਚ ਅਹਿਮ ਭੂਮਿਕਾ ਨਿਭਾਈ ਸੀ। ਹੇਲਸਿੰਕੀ ਓਲੰਪਿਕ ‘ਚ ਨੀਦਰਲੈਂਡ ਖਿਲਾਫ 6-1 ਨਾਲ ਮਿਲੀ ਜਿੱਤ ‘ਚ ਉਨ੍ਹਾਂ ਨੇ 5 ਗੋਲ ਕੀਤੇ ਸਨ ਅਤੇ ਇਹ ਰਿਕਾਰਡ ਅਜੇ ਵੀ ਬਰਕਰਾਰ ਹੈ। ਉਹ 1975 ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਵੀ ਰਹਿ ਚੁੱਕੇ ਸਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!