=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਆਈ ਮਾੜੀ ਖਬਰ ਵਾਪਰਿਆ ਕਹਿਰ – ਸਾਰੇ ਪੰਜਾਬ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਮਾੜੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਅਜਨਾਲਾ ਨੇੜੇ ਪਿੰਡ ਜੱਸੜ ਦੇ ਗੁਰਦੁਆਰਾ ਸਾਹਿਬ ‘ਚ ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਗਿਆ।

ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੇ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਅਮਰੀਕ ਸਿੰਘ ਅਜਨਾਲਾ ਨੇ ਦੱਸਿਆ ਕਿ ਪਿੰਡ ‘ਚ ਦੋ ਗੁਰਦੁਆਰੇ ਹਨ। ਉਨ੍ਹਾਂ ਦੱਸਿਆ ਕਿ ਜਿਸ ਗੁਰਦੁਆਰੇ ‘ਚ ਇਹ ਘਟਨਾ ਵਾਪਰੀ ਹੈ ਉਥੇ ਕੋਈ ਵੀ ਪਾਠੀ ਨਹੀਂ ਰਹਿੰਦਾ। ਉਨ੍ਹਾਂ ਦੱਸਿਆ ਕਿ ਸੀ.ਸੀ.ਟੀ.ਵੀ. ਸਾਫ ਦੇਖਿਆ ਗਿਆ ਹੈ ਕਿ ਇਹ ਅੱਗ ਗੁਰਦੁਆਰਾ ਸਾਹਿਬ ‘ਚ ਲੱਗੇ ਪੱਖੇ ‘ਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਦਾ ਖਾਸ ਧਿਆਨ ਰੱਖਣ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!